ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਕੀਤੇ ਜਾਣਗੇ ਸਿੱਕੇ

first Guru 550-year-old Prakash Purab SGPC released Coins

ਪਹਿਲੀ ਪਾਤਸ਼ਾਹੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਕੀਤੇ ਜਾਣਗੇ ਸਿੱਕੇ:ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਕੇ ਜਾਰੀ ਕੀਤੇ ਜਾਣਗੇ। first Guru 550-year-old Prakash Purab SGPC released Coinsਜਾਣਕਾਰੀ ਅਨੁਸਾਰ ਸੋਨੇ ਦੇ ਸਿੱਕੇ 5 ਤੇ 10 ਗ੍ਰਾਮ ਅਤੇ ਚਾਂਦੀ ਦੇ ਸਿੱਕੇ 25 ਤੇ 50 ਗ੍ਰਾਮ ਦੇ ਹੋਣਗੇ।ਦੱਸਿਆ ਜਾਂਦਾ ਹੈ ਕਿ 23 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਸਿੱਕੇ ਜਾਰੀ ਕੀਤੇ ਜਾਣਗੇ। first Guru 550-year-old Prakash Purab SGPC released Coinsਇਨ੍ਹਾਂ ਸਿੱਕਿਆਂ ਦੇ ਇੱਕ ਪਾਸੇ ਨਨਕਾਣਾ ਸਾਹਿਬ ਅਤੇ ਦੂਜੇ ਪਾਸੇ ਸੁਲਤਾਨਪੁਰ ਲੋਧੀ ਦੀ ਤਸਵੀਰ ਹੋਵੇਗੀ।
-PTCNews