ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਕਾਰ 'ਚ ਜ਼ਿੰਦਾ ਸੜੇ 5 ਲੋਕ

By Jagroop Kaur - November 17, 2020 9:11 am

ਸੰਗਰੂਰ ਦੇ ਸੁਨਾਮ ਰੋਡ 'ਤੇ ਬੀਤੀ ਰਾਤ ਉਸ ਵੇਲੇ ਦਰਦਨਾਕ ਹਾਦਸਾ ਵਾਪਰਿਆ, ਜਦੋਂ 5 ਲੋਕਾਂ ਦੀ ਕਾਰ ਅੰਦਰ ਸੜ ਕੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਾਰ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਦੌਰਾਨ ਤਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਹਾਦਸੇ ਦੌਰਾਨ ਮਰਨ ਵਾਲੇ ਲੋਕ ਇਕ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸਨ।

Delhi Car Fire: Latest News, Photos, Videos on Delhi Car Fire - NDTV.COMburning car in punjab

ਜਾਣਕਾਰੀ ਅਨੁਸਾਰ ਸੰਗਰੂਰ ਸੜਕ ਹਾਦਸਾ ਸੋਮਵਾਰ ਰਾਤ ਕਰੀਬ ਸਾਢੇ 11 ਵਜੇ ਸੁਨਾਮ ਰੋਡ 'ਤੇ ਇਕ ਕਾਰ ਦੇ ਟਰੱਕ ਨਾਲ ਟਕਰਾਉਣ ਨਾਲ ਵਾਪਰਿਆ। ਟੱਕਰ ਕਾਰਨ ਕਾਰ ਦੇ ਤਾਰ ਵਿੱਚ ਚੰਗਿਆੜੀ ਮੱਚ ਗਈ ਅਤੇ ਇਸ ਕਾਰਨ ਅੱਗ ਲੱਗ ਗਈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇੱਕ ਹੋਰ ਮਾਮਲੇ ‘ਚ ਹੁਸ਼ਿਆਰਪੁਰ ਵਿਖੇ ਸੜਕ ਹਾਦਸੇ ਦੌਰਾਨ ਸੀਨੀਅਰ ਵਕੀਲ ਅਤੇ ਉਸਦੇ ਸਹਾਇਕ ਦੀ ਮੌਤ ਹੋ ਗਈ ਸੀ , ਇਹ ਹਾਦਸਾ ਸ਼ਨੀਵਾਰ ਰਾਤ ਕਾਰ ਦੀ ਦਰੱਖਤ ਨਾਲ ਟਕਰਾਉਣ ਨਾਲ ਵਾਪਰਿਆ ਸੀ ਜਦ ਕਾਰ ਨੂੰ ਅੱਗ ਲੱਗ ਗਈ।
Hand Sanitizers Tend To Explode When Left Inside Hot Car, Warns Fire Dept

adv-img
adv-img