Advertisment

ਮਾਨਸਾ-ਸਿਰਸਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, 5 ਡੇਰਾ ਪ੍ਰੇਮੀਆਂ ਦੀ ਮੌਤ

author-image
PTC NEWS
Updated On
New Update
ਮਾਨਸਾ-ਸਿਰਸਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ, 5 ਡੇਰਾ ਪ੍ਰੇਮੀਆਂ ਦੀ ਮੌਤ
Advertisment
ਸਿਰਸਾ: ਹਰਿਆਣਾ ਦੇ ਸਿਰਸਾ 'ਚ ਅੱਜ ਸਵੇਰਸਾਰ ਇਕ ਗੈਂਸ ਟੈਂਕਰ ਅਤੇ ਗੱਡੀ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਦਾ ਸਿਰਸਾ ਦੇ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। five people died in road-accident mansa-sirsa highway ਇਹ ਹਾਸਦਾ ਉਸ ਸਮੇਂ ਵਾਪਰਿਆਂ ਜਦੋਂ ਸਿਰਸਾ 'ਚ ਡੇਰਾ ਸੱਚਾ ਸੌਦਾ ਦੇ 'ਸਤਸੰਗ' 'ਚ ਸ਼ਾਮਲ ਹੋਣ ਲਈ ਪੰਜਾਬ ਦੇ ਬੁਢਲਾਡਾ ਦੇ ਰਹਿਣ ਵਾਲੇ ਇਹ ਲੋਕ ਟਵੇਰਾ ਗੱਡੀ ਰਾਹੀਂ ਜਾ ਰਹੇ ਸੀ ਪਰ ਜਦੋਂ ਇਹ ਗੱਡੀ ਸਿਰਸਾ ਦੇ ਪਨਿਆਰੀ ਪਿੰਡ ਦੇ ਨੇੜੇ ਪਹੁੰਚੀ ਤਾਂ ਉੱਥੇ ਐੱਚ.ਪੀ. ਗੈਸ ਟੈਂਕਰ ਨਾਲ ਟੱਕਰ ਹੋ ਗਈ। ਦੋਵਾਂ ਵਾਹਨਾਂ ਵਿਚਾਲੇ ਟੱਕਰ ਇੰਨੀ ਭਿਆਨਕ ਰੂਪ 'ਚ ਹੋਈ ਕਿ ਕਾਰ ਦੇ ਪਰਖੱਚੇ ਉੱਡ ਗਏ। five people died in road-accident mansa-sirsa highway ਉਧਰ ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਲਈਆਂ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾ ਦਿੱਤਾ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। publive-image -PTC News-
punjabi-news latest-punjabi-news %e0%a8%b8%e0%a9%9c%e0%a8%95-%e0%a8%b9%e0%a8%be%e0%a8%a6%e0%a8%b8%e0%a9%87-%e0%a8%9a-5-%e0%a8%a1%e0%a9%87%e0%a8%b0%e0%a8%be-%e0%a8%aa%e0%a9%8d%e0%a8%b0%e0%a9%87%e0%a8%ae%e0%a9%80%e0%a8%86%e0%a8%82 five-people-died-in-road-accident
Advertisment

Stay updated with the latest news headlines.

Follow us:
Advertisment