Fri, Apr 26, 2024
Whatsapp

ਅਜਨਾਲਾ 'ਚ ਸ਼ਰਾਬ ਮਾਫੀਆ ਨੇ ਸਾਬਕਾ ਅਕਾਲੀ ਸਰਪੰਚ ਦਾ ਕੀਤਾ ਕਤਲ

Written by  Shanker Badra -- November 07th 2020 12:46 PM
ਅਜਨਾਲਾ 'ਚ ਸ਼ਰਾਬ ਮਾਫੀਆ ਨੇ ਸਾਬਕਾ ਅਕਾਲੀ ਸਰਪੰਚ ਦਾ ਕੀਤਾ ਕਤਲ

ਅਜਨਾਲਾ 'ਚ ਸ਼ਰਾਬ ਮਾਫੀਆ ਨੇ ਸਾਬਕਾ ਅਕਾਲੀ ਸਰਪੰਚ ਦਾ ਕੀਤਾ ਕਤਲ

ਅਜਨਾਲਾ 'ਚ ਸ਼ਰਾਬ ਮਾਫੀਆ ਨੇ ਸਾਬਕਾ ਅਕਾਲੀ ਸਰਪੰਚ ਦਾ ਕੀਤਾ ਕਤਲ:ਅਜਨਾਲਾ : ਅਜਨਾਲਾ ਅਧੀਨ ਪੈਂਦੇ ਪਿੰਡ ਮਹਿੰਮਦ ਮੰਦਰਾਵਾਲਾ ਵਿਖੇ ਸਾਬਕਾ ਅਕਾਲੀ ਸਰਪੰਚ ਜਸਵੰਤ ਸਿੰਘ ਦੀ ਕੁੱਟਮਾਰ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। [caption id="attachment_447306" align="aligncenter" width="299"]Former Akali Sarpanch murder by liquor mafia in Ajnala ਅਜਨਾਲਾ 'ਚ ਸ਼ਰਾਬ ਮਾਫੀਆ ਨੇ ਸਾਬਕਾ ਅਕਾਲੀ ਸਰਪੰਚ ਦਾ ਕੀਤਾ ਕਤਲ[/caption] ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਸਾਬਕਾ ਸਰਪੰਚ ਜਸਵੰਤ ਸਿੰਘ ਪਿੰਡ 'ਚ ਨਾਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲਿਆਂ ਨੂੰ ਰੋਕਦਾ ਸੀ, ਜਿਸ ਦੇ ਚੱਲਦਿਆਂ ਦੇਰ ਰਾਤ ਉਸ 'ਤੇ ਹਮਲਾ ਕਰ ਦਿੱਤਾ ਗਿਆ ਅਤੇ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ : ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ , ਅਦਾਕਾਰ ਗੁਰਪ੍ਰੀਤ ਲਾਡੀ ਦਾ ਹੋਇਆ ਦਿਹਾਂਤ   [caption id="attachment_447303" align="aligncenter" width="300"]Former Akali Sarpanch murder by liquor mafia in Ajnala ਅਜਨਾਲਾ 'ਚ ਸ਼ਰਾਬ ਮਾਫੀਆ ਨੇ ਸਾਬਕਾ ਅਕਾਲੀ ਸਰਪੰਚ ਦਾ ਕੀਤਾ ਕਤਲ[/caption] ਮ੍ਰਿਤਕ ਦੇ ਪੁੱਤਰ ਅਤੇ ਭਤੀਜੇ ਨੇ ਦੱਸਿਆ ਕਿ ਮ੍ਰਿਤਕ ਜਸਵੰਤ ਸਿੰਘ ਦੁਕਾਨ ਬੰਦ ਕਰਕੇ ਜਦੋਂ ਘਰ ਵਾਪਸ ਆ ਰਿਹਾ ਸੀ ਤਾਂ ਰਾਹ 'ਚ ਨਾਜਾਇਜ਼ ਸ਼ਰਾਬ ਦਾ ਕੰਮ ਕਰਨ ਵਾਲਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। [caption id="attachment_447305" align="aligncenter" width="275"]Former Akali Sarpanch murder by liquor mafia in Ajnala ਅਜਨਾਲਾ 'ਚ ਸ਼ਰਾਬ ਮਾਫੀਆ ਨੇ ਸਾਬਕਾ ਅਕਾਲੀ ਸਰਪੰਚ ਦਾ ਕੀਤਾ ਕਤਲ[/caption] ਜ਼ਿਲ੍ਹਾ ਅੰਮ੍ਰਿਤਸਰ ਸਥਿਤਥਾਣਾ ਰਮਦਾਸ ਦੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। -PTCNews educare


Top News view more...

Latest News view more...