ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਹੋਵੇਗਾ ਰੁਟੀਨ ਚੈੱਕਅਪ
ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੌਜ਼ੀਟਿਵ ਆਏ ਸਨ, ਉਦੋਂ ਉਨ੍ਹਾਂ ਦਾ ਇਲਾਜ ਲੁਧਿਆਣਾ ਦੇ ਡੀਐਸੀ ਹਸਪਤਾਲ ਵਿਚ ਹੋਇਆ ਅਤੇ ਠੀਕ ਹੋ ਕੇ ਘਰ ਵਾਪਸ ਚੱਲੇ ਗਏ ਸਨ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਲੰਬੀ ਸੀਟ ਤੋਂ ਚੋਣ ਲੜ ਰਹੇ ਹਨ।
ਇਹ ਵੀ ਪੜ੍ਹੋ:ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ
-PTC News