Mon, May 6, 2024
Whatsapp

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਪ੍ਰਚਾਰ 'ਚ ਮਿਲ ਰਿਹਾ ਭਰਵਾਂ ਹੁੰਗਾਰਾ

Written by  Pardeep Singh -- February 11th 2022 02:10 PM -- Updated: February 11th 2022 02:58 PM
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਪ੍ਰਚਾਰ 'ਚ ਮਿਲ ਰਿਹਾ ਭਰਵਾਂ ਹੁੰਗਾਰਾ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਪ੍ਰਚਾਰ 'ਚ ਮਿਲ ਰਿਹਾ ਭਰਵਾਂ ਹੁੰਗਾਰਾ

ਸ੍ਰੀ ਮੁਕਤਸਰ ਸਾਹਿਬ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਲਕਾ ਲੰਬੀ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਹਲਕਾ ਲੰਬੀ ਦੇ ਪਿੰਡਾਂ ਵਿਚੋਂ ਪ੍ਰਕਾਸ਼ ਸਿੰਘ ਬਾਦਲ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਲੈ ਕੇ ਪੰਜਾਬ ਨੂੰ ਤਬਾਹ ਕਰਨਾ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦੀ ਇੱਕੋਂ ਇੱਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਜੋ ਪੰਜਾਬ ਪੱਖੀ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚੋਣ ਪ੍ਰਚਾਰ ਮਿਲ ਰਿਹਾ ਭਰਵਾਂ ਹੁੰਗਾਰਾ
ਲੰਬੀ ਦੇ ਪਿੰਡ ਮੋਹਲਾ, ਰਾਣੀਵਾਲਾ, ਮਿਡਾ, ਆਲਮ ਵਾਲਾ ਵਿੱਚ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਲੋਕਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਹਲਕੇ ਦੇ ਲੋਕਾਂ ਵੱਲੋਂ ਵਿਸ਼ਵਾਸ਼ ਦਿਵਾਇਆ ਜਾ ਰਿਹਾ ਹੈ ਕਿ ਹਲਕਾ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਨੂੰ ਵੱਧ ਵੋਟਾਂ ਨਾਲ ਜਿਤਾਉਣਾ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਸੂਬੇ ਦੀ ਭਲਾਈ ਲਈ ਫਰਜ਼ ਨਿਭਾਇਆ।

Top News view more...

Latest News view more...