Fri, Apr 19, 2024
Whatsapp

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ 

Written by  Shanker Badra -- September 05th 2020 12:26 PM -- Updated: September 05th 2020 12:28 PM
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ 

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ 

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ :ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰਸ. ਹਰਚਰਨ ਸਿੰਘ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਹ 75 ਸਾਲਾਂ ਦੇ ਸਨ ਅਤੇ ਚੰਡੀਗੜ੍ਹ ਵਿਖੇ ਰਹਿੰਦੇ ਸਨ। [caption id="attachment_428643" align="aligncenter" width="300"] ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨਦਿਹਾਂਤ[/caption] ਇੱਥੇ ਦੱਸਣਾ ਬਣਦਾ ਹੈ ਕਿਹਰਚਰਨ ਸਿੰਘ 2015 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਤੌਰ ਮੁੱਖ ਸਕੱਤਰ ਵਜੋਂ ਸੇਵਾ ਨਿਭਾਉਣ ਲਈ ਆਏ ਸਨ ਤੇ ਉਨ੍ਹਾਂ ਨੇ 2 ਸਾਲਾਂ ਤੋਂ ਵੱਧ ਸਮੇਂ ਲਈ ਸ਼੍ਰੋਮਣੀ ਕਮੇਟੀ 'ਚ ਕੰਮ ਕੀਤਾ ਸੀ। [caption id="attachment_428642" align="aligncenter" width="300"] ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦਾ ਦਿਲ ਦਾ ਦੌਰਾ ਪੈਣ ਕਾਰਨਦਿਹਾਂਤ[/caption] ਜ਼ਿਕਰਯੋਗ ਹੈ ਕਿ ਪਾਵਨ ਸਰੂਪਾਂ ਦੇ ਮਾਮਲੇ 'ਚ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ  ਉਨ੍ਹਾਂ ਨੂੰ ਤਲਬ ਕੀਤਾ ਸੀ ,ਜਿਸ ਨੂੰ ਉਨ੍ਹਾਂ ਨੇ ਪ੍ਰਵਾਨ ਕੀਤਾ ਸੀ। -PTCNews


Top News view more...

Latest News view more...