ਸਾਬਕਾ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਸਿਹਤ ਵਿਗੜੀ, ਫੋਰਟਿਸ ਹਸਪਤਾਲ 'ਚ ਭਰਤੀ
ਜ਼ਿਕਰਯੋਗ ਹੈ ਕਿ ਅਮਰੀਕ ਸਿੰਘ ਢਿੱਲੋਂ ਸਮਰਾਲਾ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਵਾਰ ਕਾਂਗਰਸ ਨੇ ਉਨ੍ਹਾਂ ਦੀ ਟਿਕਟ ਕੱਟੀ ਸੀ । ਇਸ ਕਰਕੇ ਉਹ ਆਜ਼ਾਦ ਚੋਣ ਮੈਦਾਨ ਵਿੱਚ ਸਨ। ਮਿਲੀ ਜਾਣਕਾਰੀ ਮੁਤਾਬਿਕ ਅਮਰੀਕ ਸਿੰਘ ਢਿੱਲੋਂ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ:ਭੁਪਿੰਦਰ ਸਿੰਘ ਹਨੀ ਦੀ ਸਿਹਤ ਹੋਈ ਖਰਾਬ, ਹਸਪਤਾਲ 'ਚ ਭਰਤੀ
-PTC News