ਸਾਬਕਾ ਭਾਰਤੀ ਕ੍ਰਿਕੇਟਰ ਕਪਿਲ ਦੇਵ ਆਪਣੀ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

kapil dev

ਸਾਬਕਾ ਭਾਰਤੀ ਕ੍ਰਿਕੇਟਰ ਕਪਿਲ ਦੇਵ ਆਪਣੀ ਪਤਨੀ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਸਾਬਕਾ ਭਾਰਤੀ ਕ੍ਰਿਕਟਰ ਕਪਿਲ ਦੇਵ ਅੱਜ ਆਪਣੀ ਧਰਮ ਪਤਨੀ ਸਮੇਤ ਅੰਮ੍ਰਿਤਸਰ ਪਹੁੰਚੇ। ਕਪਿਲ ਦੇਵ ਆਪਣੀ ਧਰਮ ਪਤਨੀ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਤੇ ਵਾਹਿਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਤੁਹਾਨੂੰ ਦੱਸ ਦੇਈਏ ਕਿ ਕਪਿਲ ਦੇਵ ਕੌਮਾਂਤਰੀ ਪੱਧਰ ‘ਤੇ ਭਾਰਤੀ ਕ੍ਰਿਕਟ ਟੀਮ ਬਵੱਲੋਂ ਖੇਡ ਚੁੱਕੇ ਹਨ ਅਤੇ ਹੁਣ ਉਹਨਾਂ ਵੱਲੋਂ ਕੌਮਾਂਤਰੀ ਮੈਚਾਂ ‘ਚ ਕੁਮੈਂਟਰੀ ਕੀਤੀ ਜਾ ਰਹੀ ਹੈ।

—PTC News