Advertisment

ਅਰੁਣ ਜੇਤਲੀ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

author-image
Shanker Badra
Updated On
New Update
ਅਰੁਣ ਜੇਤਲੀ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
Advertisment
ਅਰੁਣ ਜੇਤਲੀ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ:ਨਵੀਂ ਦਿੱਲੀ : ਭਾਰਤ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਰੁਣ ਜੇਤਲੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਸ਼ਨੀਵਾਰ ਦੁਪਹਿਰ 12 ਵੱਜ ਕੇ 7 ਮਿੰਟਾਂ 'ਤੇ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆੱਫ਼ ਮੈਡੀਕਲ ਸਾਇੰਸਜ਼ ਵਿੱਚ ਆਖ਼ਰੀ ਸਾਹ ਲਿਆ ਹੈ।ਉਹ 66 ਸਾਲਾਂ ਦੇ ਸਨ। Former Finance Minister Arun Jaitley Death PM Modi condolence ਅਰੁਣ ਜੇਤਲੀ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਅਰੁਣ ਜੇਤਲੀ ਇਕ ਮਹਾਨ ਰਾਜਨੀਤਿਕ ਸ਼ਖਸੀਅਤ, ਬੁੱਧੀਜੀਵੀ ਅਤੇ ਐਮਰਜੈਂਸੀ ਦੌਰਾਨ ਲੋਕਤੰਤਰ ਦੀ ਰੱਖਿਆ ਕਰਨ 'ਚ ਸਭ ਤੋਂ ਅੱਗੇ ਸਨ।
Advertisment
Former Finance Minister Arun Jaitley Death PM Modi condolence ਅਰੁਣ ਜੇਤਲੀ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਉਨ੍ਹਾਂ ਕਿਹਾ ਕਿ ਅਰੁਣ ਜੇਤਲੀ ਦੇ ਸਦੀਵੀ ਵਿਛੋੜੇ ਕਾਰਨ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਅਰੁਣ ਜੇਤਲੀ ਦੀ ਪਤਨੀ ਅਤੇ ਬੇਟੇ ਨਾਲ ਗੱਲਬਾਤ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। Former Finance Minister Arun Jaitley Death PM Modi condolence ਅਰੁਣ ਜੇਤਲੀ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਦੱਸ ਦੇਈਏ ਕਿ ਅਰੁਣ ਜੇਟਲੀ 9 ਅਗਸਤ ਤੋਂ ਦਿੱਲੀ ਸਥਿਤ ਏਮਜ਼ 'ਚ ਜ਼ੇਰੇ ਇਲਾਜ ਸਨ ,ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਰਕੇ ਉਹਨਾਂ ਨੂੰ ਲਾਈਫ ਸਪੋਰਟ ਸਿਸਟਮ ਤੇ ਰੱਖਿਆ ਹੋਇਆ ਸੀ। 10 ਅਗਸਤ ਤੋਂ ਬਾਅਦ ਏਮਜ਼ ਨੇ ਜੇਤਲੀ ਬਾਰੇ ਕੋਈ ਡਾਕਟਰੀ ਬੁਲੇਟਿਨ ਜਾਰੀ ਨਹੀਂ ਕੀਤਾ ਹੈ। Former Finance Minister Arun Jaitley Death PM Modi condolence ਅਰੁਣ ਜੇਤਲੀ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਰੁਣ ਜੇਤਲੀ ਦੇ ਦਿਹਾਂਤ ਤੋਂ ਬਾਅਦ ਬਾਲੀਵੁੱਡ ‘ਚ ਸੋਗ ਦੀ ਲਹਿਰ , ਟਵੀਟ ਕਰਕੇ ਦਿੱਤੀ ਸ਼ਰਧਾਂਜਲੀ ਜ਼ਿਕਰਯੋਗ ਹੈ ਕਿ ਅਰੁਣ ਜੇਟਲੀ ਪਿਛਲੇ ਦੋ ਸਾਲਾਂ ਤੋਂ ਠੀਕ ਨਹੀਂ ਸਨ। ਉਨ੍ਹਾਂ ਨੇ ਆਪਣੀ ਖ਼ਰਾਬ ਸਿਹਤ ਦੇ ਚੱਲਦਿਆਂ ਹੀ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਨਹੀਂ ਲੜੀਆਂ ਸਨ। ਉਨ੍ਹਾਂ ਦਾ ਕਿਡਨੀ ਟਰਾਂਸਪਲਾਂਟ ਵੀ ਹੋਇਆ ਸੀ।ਜੇਤਲੀ ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਅਤੇ ਬੇਚੈਨੀ ਤੋਂ ਬਾਅਦ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment