Fri, Apr 26, 2024
Whatsapp

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Written by  Shanker Badra -- March 29th 2019 08:55 PM
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। [caption id="attachment_276171" align="aligncenter" width="300"]Former Finance Minister Parminder Singh Dhindsa Sri Harmindir Sahib ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਓਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸ਼ਰਧਾ ਨਾਲ ਗੁਰੂ ਕਾ ਲੰਗਰ ਛਕਿਆ ਹੈ। [caption id="attachment_276170" align="aligncenter" width="300"]Former Finance Minister Parminder Singh Dhindsa Sri Harmindir Sahib ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ[/caption] ਇਸ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਉਨ੍ਹਾਂ ਨੂੰ ਹਲਕਾ ਸੰਗਰੂਰ ਤੋਂ ਲੋਕ ਸਭਾ ਚੋਣ ਲਈ ਟਿਕਟ ਦਿੱਤੀ ਤਾਂ ਉਹ ਚੋਣ ਲੜਨ ਬਾਰੇ ਵਿਚਾਰ ਕਰ ਸਕਦੇ ਹਨ। -PTCNews


Top News view more...

Latest News view more...