Fri, Apr 26, 2024
Whatsapp

ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ

Written by  Shanker Badra -- August 07th 2019 12:04 AM -- Updated: August 07th 2019 12:48 AM
ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ

ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ

ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ:ਨਵੀਂ ਦਿੱਲੀ : ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦਾ ਅੱਜ ਦੇਹਾਂਤ ਹੋ ਗਿਆ ਹੈ। ਸੁਸ਼ਮਾ ਸਵਰਾਜ ਨੇ ਦਿੱਲੀ ਦੇ ਏਮਜ ਹਸਪਤਾਲ 'ਚ ਦੇਰ ਰਾਤ ਆਖ਼ਰੀ ਸਾਹ ਲਏ ਹਨ। ਉਹ 67 ਸਾਲ ਦੇ ਸਨ। [caption id="attachment_326405" align="aligncenter" width="300"]Former Foreign Minister and BJP Stalwart Sushma Swaraj Passes Away at 67 After Heart Attack
ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ[/caption] ਮਿਲੀ ਜਾਣਕਾਰੀ ਮੁਤਾਬਕ ਸੁਸ਼ਮਾ ਸਵਰਾਜ ਨੂੰ ਦਿੱਲੀ ਦੇ ਏਮਜ ਹਸਪਤਾਲ 'ਚ ਭਰਤੀ ਕਰਾਇਆ ਗਿਆ, ਜਿੱਥੇ ਉਹਨਾਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਸੀ। ਹੁਣ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਚੋਂ ਘਰ ਲਿਜਾਇਆ ਜਾ ਰਿਹਾ ਹੈ। [caption id="attachment_326403" align="aligncenter" width="286"]Former Foreign Minister and BJP Stalwart Sushma Swaraj Passes Away at 67 After Heart Attack
ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਹੋਇਆ ਦਿਹਾਂਤ[/caption] ਦੱਸਿਆ ਜਾ ਰਿਹਾ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ । ਉਨ੍ਹਾਂ ਸ਼ਾਮ 7:23 ਮਿੰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵਿੱਟਰ 'ਤੇ ਵਧਾਈ ਦਿੱਤੀ ਸੀ। -PTCNews


Top News view more...

Latest News view more...