Advertisment

ਸਾਬਕਾ ਆਈ.ਏ.ਐੱਸ ਅਧਿਕਾਰੀ ਸਵਰਨ ਸਿੰਘ ਚੰਨੀ ਨਿਤਿਨ ਗਡਕਰੀ ਦੀ ਮੌਜੂਦਗੀ ਵਿੱਚ ਭਾਜਪਾ 'ਚ ਹੋਏ ਸ਼ਾਮਲ

author-image
Shanker Badra
Updated On
New Update
ਸਾਬਕਾ ਆਈ.ਏ.ਐੱਸ ਅਧਿਕਾਰੀ ਸਵਰਨ ਸਿੰਘ ਚੰਨੀ ਨਿਤਿਨ ਗਡਕਰੀ ਦੀ ਮੌਜੂਦਗੀ ਵਿੱਚ ਭਾਜਪਾ 'ਚ ਹੋਏ ਸ਼ਾਮਲ
Advertisment
ਸਾਬਕਾ ਆਈ.ਏ.ਐੱਸ ਅਧਿਕਾਰੀ ਸਵਰਨ ਸਿੰਘ ਚੰਨੀ ਨਿਤਿਨ ਗਡਕਰੀ ਦੀ ਮੌਜੂਦਗੀ ਵਿੱਚ ਭਾਜਪਾ 'ਚ ਹੋਏ ਸ਼ਾਮਲ:ਨਵੀਂ ਦਿੱਲੀ : ਪੰਜਾਬ ਕੈਡਰ ਦੇ ਸਾਬਕਾ ਆਈ.ਏ.ਐੱਸ. ਅਧਿਕਾਰੀ ਸਰਵਨ ਸਿੰਘ ਚੰਨੀ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ।ਦੱਸਿਆ ਜਾਂਦਾ ਹੈ ਕਿ ਸਵਰਨ ਸਿੰਘ ਚੰਨੀ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਨਜ਼ਦੀਕੀ ਸਨ। Former IAS officer Swaran Singh Channi Join BJP

ਸਾਬਕਾ ਆਈ.ਏ.ਐੱਸ ਅਧਿਕਾਰੀ ਸਵਰਨ ਸਿੰਘ ਚੰਨੀ ਨਿਤਿਨ ਗਡਕਰੀ ਦੀ ਮੌਜੂਦਗੀ ਵਿੱਚ ਭਾਜਪਾ 'ਚ ਹੋਏ ਸ਼ਾਮਲ ਜਾਣਕਾਰੀ ਅਨੁਸਾਰ ਭਾਜਪਾ ਦੇ ਸੀਨੀਅਰ ਨੇਤਾ ਅਤੇ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਪਾਰਟੀ ਹੈੱਡ ਕੁਆਰਟਰ 'ਚ ਸਰਵਨ ਸਿੰਘ ਚੰਨੀ ਨੂੰ ਪਾਰਟੀ ਦੀ ਮੈਂਬਰਤਾ ਦਿਵਾਈ ਹੈ। Former IAS officer Swaran Singh Channi Join BJP ਸਾਬਕਾ ਆਈ.ਏ.ਐੱਸ ਅਧਿਕਾਰੀ ਸਵਰਨ ਸਿੰਘ ਚੰਨੀ ਨਿਤਿਨ ਗਡਕਰੀ ਦੀ ਮੌਜੂਦਗੀ ਵਿੱਚ ਭਾਜਪਾ 'ਚ ਹੋਏ ਸ਼ਾਮਲ ਦੱਸ ਦੇਈਏ ਕਿ ਸਰਵਨ ਸਿੰਘ ਚੰਨੀ 1982 ਬੈਚ ਦੇ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਰਿਟਾਇਰਡ ਅਧਿਕਾਰੀ ਹਨ।ਉਹ ਇਸ ਸਾਲ 4 ਮਈ 2019 ਨੂੰ ਰਿਟਾਇਰ ਹੋਏ ਹਨ।ਪੰਜਾਬ 'ਚ ਅੱਤਵਾਦ ਦੇ ਸਿਖਰ 'ਤੇ ਰਹਿਣ ਦੌਰਾਨ ਚੰਨੀ ਗੁਰਦਾਸਪੁਰ ਅਤੇ ਲੁਧਿਆਣਾ ਦੇ ਜ਼ਿਲਾ ਅਧਿਕਾਰੀ ਰਹਿਣ ਦੇ ਤੋਂ ਇਲਾਵਾ ਰਾਜ ਦੇ ਗ੍ਰਹਿ ਸਕੱਤਰ ਅਤੇ ਮੁੱਖ ਸੂਚਨਾ ਅਧਿਕਾਰੀ ਵੀ ਰਹੇ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment