Sat, Oct 3, 2026
Whatsapp

ਸਾਬਕਾ ਮੰਤਰੀ ਰਾਣਾ ਗੁਰਜੀਤ ਦੀ ਵਿਗੜੀ ਸਿਹਤ, ਮੁਹਾਲੀ ਵਿਖੇ ਫੋਰਟਿਸ ਹਸਪਤਾਲ 'ਚ ਦਾਖ਼ਲ

Reported by:  PTC News Desk  Edited by:  Jashan A -- May 27th 2019 08:56 PM
ਸਾਬਕਾ ਮੰਤਰੀ ਰਾਣਾ ਗੁਰਜੀਤ ਦੀ ਵਿਗੜੀ ਸਿਹਤ, ਮੁਹਾਲੀ ਵਿਖੇ ਫੋਰਟਿਸ ਹਸਪਤਾਲ 'ਚ ਦਾਖ਼ਲ

ਸਾਬਕਾ ਮੰਤਰੀ ਰਾਣਾ ਗੁਰਜੀਤ ਦੀ ਵਿਗੜੀ ਸਿਹਤ, ਮੁਹਾਲੀ ਵਿਖੇ ਫੋਰਟਿਸ ਹਸਪਤਾਲ 'ਚ ਦਾਖ਼ਲ

ਸਾਬਕਾ ਮੰਤਰੀ ਰਾਣਾ ਗੁਰਜੀਤ ਦੀ ਵਿਗੜੀ ਸਿਹਤ, ਮੁਹਾਲੀ ਵਿਖੇ ਫੋਰਟਿਸ ਹਸਪਤਾਲ 'ਚ ਦਾਖ਼ਲ,ਮੋਹਾਲੀ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਦੀ ਸਿਹਤ ਵਿਗੜਨ ਦੀ ਖਬਰ ਸਾਹਮਣੇ ਆਈ ਹੈ। ਜਿਸ ਦੌਰਾਨ ਉਹਨਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਰਾਣਾ ਗੁਰਜੀਤ ਨੂੰ ਦਿਲ ਦੀ ਬਿਮਾਰੀ ਹੈ, ਜਿਸ ਕਾਰਨ ਉਹਨਾਂ ਨੂੰ ਸਾਹ ਲੈਣ ਚ ਪਰੇਸ਼ਾਨੀ ਆ ਰਹੀ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK