ਬੇਅਦਬੀ ਤੇ ਗੋਲੀਕਾਂਡ ਮਾਮਲਾ : ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ

Former MLA Mantar Singh Brar bail Application dismissal
ਬੇਅਦਬੀ ਤੇ ਗੋਲੀਕਾਂਡ ਮਾਮਲਾ : ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ

ਬੇਅਦਬੀ ਤੇ ਗੋਲੀਕਾਂਡ ਮਾਮਲਾ : ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ:ਫ਼ਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਹਲਕਾ ਕੋਟਕਪੂਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਤੋਂ 2 ਵਾਰ ਪੁੱਛਗਿੱਛ ਕੀਤੀ ਗਈ ਹੈ।

Former MLA Mantar Singh Brar bail Application dismissal

ਬੇਅਦਬੀ ਤੇ ਗੋਲੀਕਾਂਡ ਮਾਮਲਾ : ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ

ਇਸ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਹੋਣ ਦੀ ਆਸ਼ੰਕਾ ਦੇ ਚਲਦਿਆਂ ਬੀਤੇ ਦਿਨੀਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਅੰਤਿਮ ਜ਼ਮਾਨਤ ਲਈ ਲਈ ਪਟੀਸ਼ਨ ਦਾਇਰ ਕੀਤੀ ਸੀ।ਇਸ ਮਾਮਲੇ ‘ਤੇ ਜ਼ਿਲ੍ਹਾ ਅਦਾਲਤ ਨੇ ਮਨਤਾਰ ਸਿੰਘ ਬਰਾੜ ਨੂੰ ਝਟਕਾ ਦੇ ਦਿੱਤਾ ਹੈ ਅਤੇ ਕੋਈ ਰਾਹਤ ਨਹੀਂ ਮਿਲੀ।ਅਦਾਲਤ ਨੇ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ।

Former MLA Mantar Singh Brar bail Application dismissal

ਬੇਅਦਬੀ ਤੇ ਗੋਲੀਕਾਂਡ ਮਾਮਲਾ : ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ

ਦੱਸ ਦੇਈਏ ਕਿ ਇਸ ਮਾਮਲੇ ‘ਤੇ ਬੀਤੇ ਕੱਲ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ‘ਚ ਸੁਣਵਾਈ ਹੋਈ ਸੀ ਅਤੇ ਫ਼ੈਸਲਾ ਬੁੱਧਵਾਰ ਤੱਕ ਰਾਖਵਾਂ ਰੱਖ ਲਿਆ ਸੀ।ਦੱਸਣਯੋਗ ਹੈ ਕਿ 27 ਫਰਵਰੀ ਨੂੰ ਮਨਤਾਰ ਸਿੰਘ ਬਰਾੜ ਜਾਂਚ ਟੀਮ ਸਾਹਮਣੇ ਪੇਸ਼ ਹੋਏ ਸਨ ਤੇ ਜਾਂਚ ਟੀਮ ਨੇ ਉਸ ਤੋਂ ਕਰੀਬ 10 ਘੰਟੇ ਤੱਕ ਪੁੱਛ-ਪੜਤਾਲ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ : ਖੰਨਾ ਪੁਲਿਸ ਨੇ ਇੱਕ ਨਾਇਜੀਰੀਆਈ ਵਿਅਕਤੀ ਨੂੰ ਹੀਰੋਇਨ ਅਤੇ ਕੋਕੀਨ ਸਮੇਤ ਕੀਤਾ ਗ੍ਰਿਫ਼ਤਾਰ
-PTCNews