ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ NAB ਨੇ ਕੀਤਾ ਗ੍ਰਿਫ਼ਤਾਰ

Former Pakistan PM Shahid Khaqan Abbasi arrested on corruption charges
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ NAB ਨੇ ਕੀਤਾ ਗ੍ਰਿਫ਼ਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ NAB ਨੇ ਕੀਤਾ ਗ੍ਰਿਫ਼ਤਾਰ :ਲਾਹੌਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਮੁਸਲਿਕ ਲੀਗ ਨਵਾਜ ਦੇ ਆਗੂ ਸ਼ਾਹਿਦ ਖਕਾਨ ਅੱਬਾਸੀ ਨੂੰ ਅੱਜ ਗ੍ਰਿਫਤਾਰ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਨੂੰ ਨੈਸ਼ਨਲ ਅਕਾਉਟੇਬਿਲਿਟੀ ਬਿਊਰੋ (ਐਨਏਬੀ) ਨੇ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ।

Former Pakistan PM Shahid Khaqan Abbasi arrested on corruption charges
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ NAB ਨੇ ਕੀਤਾ ਗ੍ਰਿਫ਼ਤਾਰ

ਮਿਲੀ ਜਾਣਕਾਰੀ ਮੁਤਾਬਕ ਸ਼ਾਹਿਦ ਖਕਾਨ ਅਬੱਸੀ ਨੂੰ ਜਿਸ ਸਮੇਂ ਗ੍ਰਿਫਤਾਰ ਕੀਤਾ ਗਿਆ ,ਉਸ ਸਮੇਂ ਉਹ ਪਾਕਿਸਤਾਨ ਮੁਸਲਿਮ ਲੀਗ ਨਵਾਜ (ਪੀਐਮਐਲ–ਐਨ) ਦੇ ਪ੍ਰਧਾਨ ਸ਼ਾਹਬਾਜ ਸ਼ਰੀਫ ਦੀ ਲਾਹੌਰ ਵਿਚ ਆਯੋਜਿਤ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ।

Former Pakistan PM Shahid Khaqan Abbasi arrested on corruption charges
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ NAB ਨੇ ਕੀਤਾ ਗ੍ਰਿਫ਼ਤਾਰ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਇਸ ਸਿੱਖ ਵਿਅਕਤੀ ਨੇ ਕਰਤਾਰਪੁਰ ਸਾਹਿਬ ਵਿਖੇ ਸੋਨੇ ਦੀ ਪਾਲਕੀ ਸਾਹਿਬ ਲਈ ਦਾਨ ਕੀਤਾ ਆਪਣਾ ਸਾਰਾ ਸੋਨਾ

ਪਾਕਿਸਤਾਨੀ ਮੀਡੀਆ ਰਿਪੋਟਰਜ਼ ਮੁਤਾਬਕ ਅਬੱਸੀ ਦੀ ਗ੍ਰਿਫਤਾਰੀ ਦੀ ਖਬਰ ਦੀ ਪੁਸ਼ਟੀ ਪੀਐਮਐਲ–ਐਨ ਆਗੂ ਇਹਸਾਨ ਇਕਬਾਲ ਨੇ ਕੀਤੀ ਸੀ।ਅਬੱਸੀ ਨੈਸ਼ਨਲ ਏਕਾਊਟੇਬਿਲਿਟੀ ਆਰਡੀਨੈਸ 1999 ਦੀ ਧਾਰਾ 9 ਦੇ ਤਹਿਤ ਭ੍ਰਿਸ਼ਟਾਚਾਰ ਦੇ ਮੁਲਜ਼ਮ ਹਨ।
-PTCNews