Fri, Apr 19, 2024
Whatsapp

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਸਮੇਤ ਕਈ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ

Written by  Jashan A -- August 16th 2019 09:34 AM
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਸਮੇਤ ਕਈ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਸਮੇਤ ਕਈ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਪਹਿਲੀ ਬਰਸੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਸਮੇਤ ਕਈ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ,ਨਵੀਂ ਦਿੱਲੀ: ਭਾਜਪਾ ਦੇ ਦਿੱਗਜ ਨੇਤਾ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੱਜ ਪਹਿਲੀ ਬਰਸੀ ਹੈ। ਜਿਸ ਦੌਰਾਨ ਅੱਜ ਹਰ ਕੋਈ ਉਹਨਾਂ ਨੂੰ ਯਾਦ ਕਰ ਰਿਹਾ ਹੈ। https://twitter.com/ANI/status/1162182395531018241?s=20 ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਰਾਜਨਾਥ ਸਿੰਘ, ਜੇ.ਪੀ ਨੱਢਾ ਸਮੇਤ ਭਾਜਪਾ ਦੇ ਹੋਰ ਆਗੂਆਂ ਨੂੰ "ਸਦੈਵ ਅਟਲ" 'ਤੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ। https://twitter.com/ANI/status/1162182395531018241?s=20 ਤੁਹਾਨੂੰ ਦੱਸ ਦੇਈਏ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ 16 ਅਗਸਤ 2018 ਨੂੰ ਸ਼ਾਮ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ 5.05 ਵਜੇ ਦੁਨੀਆ ਨੂੰ ਅਲਵਿਦਾ ਕਹਿ ਗਏ ਸਨ। ਉਹ 93 ਸਾਲਾਂ ਦੇ ਸਨ। https://twitter.com/ANI/status/1162184043095613443?s=20 ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਉਹ ਬੀਤੇ ਸਾਲ ਜੂਨ ਮਹੀਨੇ ਤੋਂ ਅਖਿਲ ਭਾਰਤੀ ਮੈਡੀਕਲ ਸਾਇੰਸਜ਼ (ਏਮਜ਼ )ਵਿਚ ਭਰਤੀ ਸਨ। ਉਹ ਗੁਰਦਿਆਂ ਤੇ ਪੇਸ਼ਾਨ ਨਾਲੀ ਵਿਚ ਇਨਫੈਕਸ਼ਨ ਦੀ ਸਮੱਸਿਆ ਨਾਲ ਜੂਝ ਰਹੇ ਸਨ। https://twitter.com/ANI/status/1162185535215013893?s=20 https://twitter.com/ANI/status/1162186548789559296?s=20 https://twitter.com/ani_digital/status/1162188632209444865?s=20 -PTC News


Top News view more...

Latest News view more...