Tue, Apr 16, 2024
Whatsapp

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

Written by  Shanker Badra -- April 11th 2018 11:57 AM -- Updated: April 26th 2018 06:02 PM
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਕੀਤਾ ਸੰਬੋਧਨ:ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਪੁੱਜੇ ਹਨ।ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਕੀਤਾ ਸੰਬੋਧਨਡਾ.ਮਨਮੋਹਨ ਸਿੰਘ ਨੇ ਯੂਨੀਵਰਸਿਟੀ ਦੇ ਲਾਅ ਆਡੀਟੋਰੀਅਮ ਵਿੱਚ ਸਵੇਰੇ ਦਸ ਵਜੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਹੈ।ਇਸ ਦੌਰਾਨ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਵੀ ਮੌਜੂਦ ਸਨ।ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਕੀਤਾ ਸੰਬੋਧਨਡਾ. ਮਨਮੋਹਨ ਸਿੰਘ ਨੇ ਆਪਣੇ ਲੈਕਚਰ ਦੌਰਾਨ ਆਪਣੇ ਅਧਿਆਪਕ ਪ੍ਰੋ. ਐਸ.ਬੀ. ਰਾਂਗੇਕਰ ਨੂੰ ਯਾਦ ਕੀਤਾ ਹੈ।ਉਹ ਪੰਜਾਬ ਯੂਨੀਵਰਸਿਟੀ ਵਿੱਚ ਅਰਥ-ਸ਼ਾਸ਼ਤਰ ਵਿਭਾਗ ਵਿੱਚ ਅਧਿਆਪਕ ਵੀ ਰਹਿ ਚੁੱਕੇ ਹਨ।ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਨੂੰ ਕੀਤਾ ਸੰਬੋਧਨਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਨੂੰ ਯੂਨੀਵਰਸਿਟੀ ਵੱਲੋਂ ਉਨ੍ਹਾਂ ਦੇ ਨਾਂ ’ਤੇ ਸ਼ੁਰੂ ਕੀਤੀ ਚੇਅਰ ਦਾ ਮੁਖੀ ਵੀ ਥਾਪਿਆ ਗਿਆ ਸੀ।ਉਨ੍ਹਾਂ ਦੇ ਚੇਅਰਪਰਸਨ ਵਜੋਂ ਪੰਜਾਬ ਯੂਨੀਵਰਸਿਟੀ ’ਚ ਇਹ ਦੂਜੀ ਫੇਰੀ ਹੈ। -PTCNews


Top News view more...

Latest News view more...