Fri, Apr 19, 2024
Whatsapp

ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲੇਗਾ 'ਭਾਰਤ ਰਤਨ'

Written by  Jashan A -- January 25th 2019 08:43 PM
ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲੇਗਾ 'ਭਾਰਤ ਰਤਨ'

ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲੇਗਾ 'ਭਾਰਤ ਰਤਨ'

ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲੇਗਾ 'ਭਾਰਤ ਰਤਨ',ਨਵੀਂ ਦਿੱਲੀ: ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਰਾਸ਼ਟਰਪਤੀ ਦਫਤਰ ਨੇ ਭਾਰਤ ਰਤਨ ਐਵਾਰਡ ਦੇਣ ਦਾ ਐਲਾਨ ਕੀਤਾ ਹੈ। [caption id="attachment_246001" align="aligncenter" width="300"]Former President Pranab Mukherjee to get Bharat Ratna award ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲੇਗਾ 'ਭਾਰਤ ਰਤਨ'[/caption] ਉਨ੍ਹਾਂ ਦੇ ਨਾਲ-ਨਾਲ ਨਾਨਾ ਜੀ ਦੇਸ਼ਮੁਖ ਨੂੰ ਮਰਨ ਤੋਂ ਬਾਅਦ ਭਾਰਤ ਰਤਨ ਨਾਲ ਨਿਵਾਜਿਆ ਜਾਵੇਗਾ ਤੇ ਭੂਪੇਨ ਹਜ਼ਾਰਿਕਾ ਨੂੰ ਵੀ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

-PTC News

Top News view more...

Latest News view more...