Advertisment

ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਆਪਣੀ ਪਤਨੀ ਸਮੇਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

author-image
Jashan A
Updated On
New Update
ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਆਪਣੀ ਪਤਨੀ ਸਮੇਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ
Advertisment
ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਆਪਣੀ ਪਤਨੀ ਸਮੇਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵੇਂ ਪ੍ਰਕਾਸ਼ ਪੁਰਬ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਆਪਣੀ ਪਤਨੀ ਗੁਰਸ਼ਰਨ ਕੌਰ ਨਾਲ ਸੁਲਤਾਨਪੁਰ ਲੋਧੀ ਪਹੁੰਚੇ। sri guru nanak dev jiਇਸ ਮੌਕੇ ਉਹਨਾਂ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਗੁਰਬਾਣੀ ਸਰਵਣ ਕੀਤੀ। ਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੌਰਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ। —PTC News-
punjabi-news parkash-purab-news latest-punjabi-news sultanpur-lodhi parkash-purab
Advertisment

Stay updated with the latest news headlines.

Follow us:
Advertisment