Fri, Apr 19, 2024
Whatsapp

ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਆਪਣੀ ਪਤਨੀ ਸਮੇਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- November 23rd 2018 12:48 PM -- Updated: November 23rd 2018 02:33 PM
ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਆਪਣੀ ਪਤਨੀ ਸਮੇਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਆਪਣੀ ਪਤਨੀ ਸਮੇਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਆਪਣੀ ਪਤਨੀ ਸਮੇਤ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵੇਂ ਪ੍ਰਕਾਸ਼ ਪੁਰਬ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਆਪਣੀ ਪਤਨੀ ਗੁਰਸ਼ਰਨ ਕੌਰ ਨਾਲ ਸੁਲਤਾਨਪੁਰ ਲੋਧੀ ਪਹੁੰਚੇ। sri guru nanak dev jiਇਸ ਮੌਕੇ ਉਹਨਾਂ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਗੁਰਬਾਣੀ ਸਰਵਣ ਕੀਤੀ। ਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੌਰਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ। —PTC News


Top News view more...

Latest News view more...