Fri, Apr 26, 2024
Whatsapp

ਨਹੀਂ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ , ਪੁੱਤਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕੀਤੀ ਪੁਸ਼ਟੀ

Written by  Shanker Badra -- October 06th 2021 07:53 PM -- Updated: October 06th 2021 08:09 PM
ਨਹੀਂ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ , ਪੁੱਤਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕੀਤੀ ਪੁਸ਼ਟੀ

ਨਹੀਂ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ , ਪੁੱਤਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕੀਤੀ ਪੁਸ਼ਟੀ

ਬਟਾਲਾ : ਸਿਆਸਤ ਦੇ ਬਾਬਾ ਬੋਹੜ ਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ 71 ਸਾਲ ਦੇ ਸਨ। ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਦੀ ਪੁਸ਼ਟੀ ਕੀਤੀ ਹੈ। [caption id="attachment_539822" align="aligncenter" width="300"] ਨਹੀਂ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ , ਪੁੱਤਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕੀਤੀ ਪੁਸ਼ਟੀ[/caption] ਜਾਣਕਾਰੀ ਅਨੁਸਾਰ ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਅੱਜ ਚੰਡੀਗੜ੍ਹ ਦੇ ਇੱਕ ਨਿਜੀ ਹਸਪਤਾਲ ਵਿਚ ਅੰਤਮ ਸਾਹ ਲਏ ਹਨ। [caption id="attachment_539823" align="aligncenter" width="259"] ਨਹੀਂ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ , ਪੁੱਤਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕੀਤੀ ਪੁਸ਼ਟੀ[/caption] ਦੱਸ ਦੇਈਏ ਕਿ ਜਥੇਦਾਰ ਸੇਵਾ ਸਿੰਘ ਸੇਖਵਾਂ ਮਰਹੂਮ ਉੱਘੇ ਸਿਆਸਤਦਾਨ ਜਥੇਦਾਰ ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ ਅਤੇ ਕੁਝ ਸਮਾਂ ਪਹਿਲਾਂ ਹੀ ਪਰਿਵਾਰ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਸਨ। -PTCNews


Top News view more...

Latest News view more...