Sat, Apr 20, 2024
Whatsapp

ਨਹੀਂ ਰਹੇ ਬਿਹਾਰ ਦੇ ਬਾਹੂਬਲੀ ਨੇਤਾ ਮੁਹੰਮਦ ਸ਼ਹਾਬੁਦੀਨ, ਕੋਰੋਨਾ ਨਾਲ ਹੋਇਆ ਦੇਹਾਂਤ 

Written by  Shanker Badra -- May 01st 2021 03:08 PM
ਨਹੀਂ ਰਹੇ ਬਿਹਾਰ ਦੇ ਬਾਹੂਬਲੀ ਨੇਤਾ ਮੁਹੰਮਦ ਸ਼ਹਾਬੁਦੀਨ, ਕੋਰੋਨਾ ਨਾਲ ਹੋਇਆ ਦੇਹਾਂਤ 

ਨਹੀਂ ਰਹੇ ਬਿਹਾਰ ਦੇ ਬਾਹੂਬਲੀ ਨੇਤਾ ਮੁਹੰਮਦ ਸ਼ਹਾਬੁਦੀਨ, ਕੋਰੋਨਾ ਨਾਲ ਹੋਇਆ ਦੇਹਾਂਤ 

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਚਲਦਿਆਂ ਬਿਹਾਰ ਦੇ ਸਿਵਾਨ ਜ਼ਿਲ੍ਹੇ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੂਦੀਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। [caption id="attachment_494053" align="aligncenter" width="300"]Former RJD MP Mohammad Shahabuddin dies of Covid in Delhi hospital ਨਹੀਂ ਰਹੇ ਬਿਹਾਰ ਦੇ ਬਾਹੂਬਲੀ ਨੇਤਾ ਮੁਹੰਮਦ ਸ਼ਹਾਬੁਦੀਨ, ਕੋਰੋਨਾ ਨਾਲ ਹੋਇਆ ਦੇਹਾਂਤ[/caption] ਪੜ੍ਹੋ ਹੋਰ ਖ਼ਬਰਾਂ : ਅਮਰੀਕਾ ਤੇ ਆਸਟਰੇਲੀਆ ਨੇ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਾਇਆ ਬੈਨ ਜਾਣਕਾਰੀ ਅਨੁਸਾਰ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇਬਿਹਾਰ ਦੇ ਸਿਵਾਨ ਦੇ ਆਰ.ਜੇ.ਡੀ. ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੂਦੀਨ ਦੀ ਕੋਰੋਨਾ ਦੀ ਲਾਗ ਕਾਰਨ ਮੌਤ ਹੋ ਗਈ ਹੈ।  ਬਿਹਾਰ ਦੇ ਬਾਹੂਬਲੀ ਨੇਤਾ ਨੇ ਦਿੱਲੀ ਦੇ ਇਕ ਹਸਪਤਾਲ ਵਿਚ ਆਖਰੀ ਸਾਲ ਲਿਆ। [caption id="attachment_494054" align="aligncenter" width="300"]Former RJD MP Mohammad Shahabuddin dies of Covid in Delhi hospital ਨਹੀਂ ਰਹੇ ਬਿਹਾਰ ਦੇ ਬਾਹੂਬਲੀ ਨੇਤਾ ਮੁਹੰਮਦ ਸ਼ਹਾਬੁਦੀਨ, ਕੋਰੋਨਾ ਨਾਲ ਹੋਇਆ ਦੇਹਾਂਤ[/caption] ਤਿਹਾੜ ਜੇਲ੍ਹ ਨੰਬਰ 2 ਵਿੱਚ ਬੰਦ ਸ਼ਹਾਬੁਦੀਨ ਦਾ ਪਹਿਲਾਂ ਜੇਲ੍ਹ ਦੇ ਅਹਾਤੇ ਦੇ ਇੱਕ ਹਸਪਤਾਲ ਵਿੱਚ ਇਲਾਜ ਕੀਤਾ ਗਿਆ ਸੀ  ਪਰ ਉਸ ਵਿੱਚ ਸੁਧਾਰ ਨਹੀਂ ਹੋਇਆ ਕਿਉਂਕਿ ਉਸਨੂੰ 20 ਅਪ੍ਰੈਲ ਨੂੰ ਹਰੀ ਨਗਰ ਦੇ ਦੀਨ ਦਿਆਲ ਉਪਾਧਿਆਏ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। [caption id="attachment_494050" align="aligncenter" width="300"]Former RJD MP Mohammad Shahabuddin dies of Covid in Delhi hospital ਨਹੀਂ ਰਹੇ ਬਿਹਾਰ ਦੇ ਬਾਹੂਬਲੀ ਨੇਤਾ ਮੁਹੰਮਦ ਸ਼ਹਾਬੁਦੀਨ, ਕੋਰੋਨਾ ਨਾਲ ਹੋਇਆ ਦੇਹਾਂਤ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਿੱਚ ਅੱਜ ਸ਼ਾਮ 5 ਵਜੇ ਤੋਂ ਲੱਗੇਗਾ ਲੌਕਡਾਊਨ , ਪੜ੍ਹੋ ਕਿੱਥੇ - ਕਿੱਥੇ ਰਹਿਣਗੀਆਂ ਪਾਬੰਦੀਆਂ  ਦੱਸ ਦਈਏ ਕਿਸ਼ਹਾਬੂਦੀਨ ਨੂੰ ਕੋਰੋਨਾ ਹੋਇਆ ਸੀ, ਜਿਸ ਤੋਂ ਬਾਅਦ ਉਸ ਦਾ ਦਿੱਲੀ ਵਿਚ ਇਲਾਜ ਚੱਲ ਰਿਹਾ ਸੀ। ਉਨ੍ਹਾਂ ਨੂੰ ਵੈਂਟੀਲੇਟਰਾਂ 'ਤੇ ਰੱਖਿਆ ਗਿਆ ਸੀ। ਇਸ ਸਾਲ ਦਿੱਲੀ ਦੀਆਂ ਜੇਲ੍ਹਾਂ ਵਿੱਚ ਕੋਰੋਨਾ ਦੀ ਲਾਗ ਕਾਰਨ ਇਹ ਪੰਜਵੀਂ ਮੌਤ ਹੈ। ਪਿਛਲੇ ਸਾਲ ਵੀ ਦੋ ਕੈਦੀਆਂ ਦੀ ਲਾਗ ਨਾਲ ਮੌਤ ਹੋ ਗਈ ਸੀ। -PTCNews


Top News view more...

Latest News view more...