ਪੰਜਾਬ

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਨੇ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ

By Pardeep Singh -- March 13, 2022 8:54 am

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸੁਖਵਿੰਦਰ ਸਿੰਘ ਝਬਾਲ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਹੈ। ਸੁਖਵਿੰਦਰ ਸਿੰਘ ਝਬਾਲ ਸ਼੍ਰੋਮਣੀ ਅਕਾਲੀ ਦੇ ਕਈ ਅਹੁਦਿਆ ਉੱਤੇ ਰਹਿ ਕੇ ਉਸ ਨੇ ਆਪਣੀ ਜਿੰਮੇਵਾਰੀ ਨਿਭਾਈ ਹੈ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਚੁਣੇ ਗਏ ਸਨ ਅਤੇ ਉਨ੍ਹਾਂ ਵੱਲੋਂ ਬੜੇ ਤਨਦੇਹੀ ਨਾਲ ਗੁਰੂਘਰ ਦੀ ਸੇਵਾ ਕੀਤੀ।

ਇਹ ਵੀ ਪੜ੍ਹੋ:ਮੁੱਖ ਮੰਤਰੀ ਦੀ ਸਹੁੰ ਚੁੱਕ ਸਮਾਗਮ 'ਚ ਸੁਰੱਖਿਆ ਦੇ ਪੁਖਤੇ ਪ੍ਰਬੰਧ, ਜਾਣੋ ਕੀ ਹਨ ਪ੍ਰਬੰਧ

-PTC News

  • Share