ਫੋਰਟਿਸ ਹੈਲਥਕੇਅਰ ਦੇ ਪ੍ਰੋਮੋਟਰਜ਼ ਨੇ ਬੋਰਡ ਤੋਂ ਦਿੱਤਾ ਅਸਤੀਫਾ 

By Joshi - February 09, 2018 8:02 am

Fortis Healthcare's promoters resign from board: ਫੋਰਟਿਸ ਹੈਲਥਕੇਅਰ ਦੇ ਪ੍ਰਮੋਟਰਜ਼ ਨੇ ਕੰਪਨੀ ਦੇ ਬੋਰਡ ਤੋਂ ਅਸਤੀਫਾ ਦੇ ਦਿੱਤਾ ਹੈ।

ਬੀਤੀ ਰਾਤ ਬੀਐਸਈ ਫਾਈਲਿੰਗ ਦੇ ਅਨੁਸਾਰ, ਪ੍ਰਮੋਟਰ ਮਲਵਿੰਦਰ ਮੋਹਨ ਸਿੰਘ ਅਤੇ ਸ਼ਿਵਿੰਦਰ ਮੋਹਨ ਸਿੰਘ ਨੇ ਕੰਪਨੀ ਦੇ ਬੋਰਡ ਤੋ ਅਸਤੀਫਾ ਦੇ ਦਿੱਤਾ ਹੈ।

ਇਹ ਫੈਸਲਾ ਦਿੱਲੀ ਹਾਈ ਕੋਰਟ ਵੱਲੋਂ ਰੈਨਬੈਕਸੀ ਲੈਬਾਰਟਰੀਜ਼ ਦੇ ਸਾਬਕਾ ਪ੍ਰੋਮੋਟਰਜ਼ ਦੇ ਖਿਲਾਫ ਡੇਚੀ ਸਾਂਕਯੋ ਲਈ 3500 ਕਰੋੜ ਰੁਪਏ ਦੇ ਅੰਤਰਰਾਸ਼ਟਰੀ ਅਰਬਿਟਰਲ ਅਵਾਰਡ ਨੂੰ ਬਰਕਰਾਰ ਰੱਖਣ ਤੋਂ ਬਾਅਦ ਲਿਆ ਗਿਆ ਹੈ ।

—PTC News

adv-img
adv-img