Fri, Apr 19, 2024
Whatsapp

ਰਾਇਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ

Written by  Shanker Badra -- October 01st 2020 11:50 AM
ਰਾਇਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ

ਰਾਇਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ

ਰਾਇਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ:ਰਾਇਗੜ੍ਹ : ਦੇਸ਼ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਛੱਤੀਸਗੜ੍ਹ ਦੇ ਰਾਇਗੜ੍ਹ ਤੋਂ ਸਾਹਮਣੇ ਆਇਆ ਹੈ। [caption id="attachment_435861" align="aligncenter" width="300"] ਰਾਇਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ[/caption] ਜਿੱਥੇ ਬੁੱਧਵਾਰ ਰਾਤ ਨੂੰਟਰੱਕ ਅਤੇ ਪਿਕਅੱਪ ਵੈਨ 'ਚ ਜ਼ਬਰਦਸਤ ਟੱਕਰ ਹੋਈ ਹੈ। ਇਸ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। [caption id="attachment_435862" align="aligncenter" width="300"] ਰਾਇਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ[/caption] ਰਾਇਗੜ੍ਹ ਐੱਸ.ਪੀ. ਸੰਤੋਸ਼ ਸਿੰਘ ਨੇ ਦੱਸਿਆ ਹੈ ਕਿ ਟਰੱਕ ਅਤੇ ਪਿਕ-ਅਪ ਵੈਨ 'ਚ ਟੱਕਰ ਇੰਨੀ ਜ਼ੋਰਦਾਰ ਸੀ ਕਿ ਵੈਨ ਦੇ ਪਰਖੱਚੇ ਉੱਡ ਗਏ ਹਨ। [caption id="attachment_435860" align="aligncenter" width="300"] ਰਾਇਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ[/caption] ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀਂ ਹੈ। -PTCNews


Top News view more...

Latest News view more...