ਰਾਇਗੜ੍ਹ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ

ਰਾਇਗੜ੍ਹ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ

ਰਾਇਗੜ੍ਹ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ:ਰਾਇਗੜ੍ਹ : ਦੇਸ਼ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਛੱਤੀਸਗੜ੍ਹ ਦੇ ਰਾਇਗੜ੍ਹ ਤੋਂ ਸਾਹਮਣੇ ਆਇਆ ਹੈ।

ਰਾਇਗੜ੍ਹ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ

ਜਿੱਥੇ ਬੁੱਧਵਾਰ ਰਾਤ ਨੂੰਟਰੱਕ ਅਤੇ ਪਿਕਅੱਪ ਵੈਨ ‘ਚ ਜ਼ਬਰਦਸਤ ਟੱਕਰ ਹੋਈ ਹੈ। ਇਸ ਸੜਕ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ।

ਰਾਇਗੜ੍ਹ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ

ਰਾਇਗੜ੍ਹ ਐੱਸ.ਪੀ. ਸੰਤੋਸ਼ ਸਿੰਘ ਨੇ ਦੱਸਿਆ ਹੈ ਕਿ ਟਰੱਕ ਅਤੇ ਪਿਕ-ਅਪ ਵੈਨ ‘ਚ ਟੱਕਰ ਇੰਨੀ ਜ਼ੋਰਦਾਰ ਸੀ ਕਿ ਵੈਨ ਦੇ ਪਰਖੱਚੇ ਉੱਡ ਗਏ ਹਨ।

ਰਾਇਗੜ੍ਹ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਹੋਈ ਮੌਤ

ਇਸ ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀਂ ਹੈ।
-PTCNews