Thu, Apr 25, 2024
Whatsapp

ਫਿਰੋਜ਼ਪੁਰ : ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕੀਤਾ ਕਾਬੂ

Written by  Jashan A -- February 05th 2019 11:34 AM -- Updated: February 05th 2019 11:35 AM
ਫਿਰੋਜ਼ਪੁਰ : ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕੀਤਾ ਕਾਬੂ

ਫਿਰੋਜ਼ਪੁਰ : ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕੀਤਾ ਕਾਬੂ

ਫਿਰੋਜ਼ਪੁਰ : ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕੀਤਾ ਕਾਬੂ,ਫਿਰੋਜ਼ਪੁਰ: ਅੱਜ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਹਨਾਂ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਇਕ ਪਾਕਿ ਘੁਸਪੈਠੀਏ ਨੂੰ ਕਾਬੂ ਕਰ ਲਿਆ। [caption id="attachment_251376" align="aligncenter" width="300"]bsf ਫਿਰੋਜ਼ਪੁਰ : ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕੀਤਾ ਕਾਬੂ[/caption]   ਮਿਲੀ ਜਾਣਕਾਰੀ ਮੁਤਾਬਕ ਕਾਬੂ ਕੀਤਾ ਘੁਸਪੈਠੀਆ ਦਿਮਾਗੀ ਤੌਰ 'ਤੇ ਪਰੇਸ਼ਾਨ ਹੈ। [caption id="attachment_251378" align="aligncenter" width="300"]bsf ਫਿਰੋਜ਼ਪੁਰ : ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕੀਤਾ ਕਾਬੂ[/caption] ਪੁੱਛਗਿੱਛ ਕਰਨ ਤੋਂ ਬਾਅਦ ਘੁਸਪੈਠੀਏ ਨੂੰ ਬੀ.ਐੱਸ.ਐੱਫ. ਦੇ ਜਵਾਨਾਂ ਨੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ, ਜਿਸ ਦੇ ਖਿਲਾਫ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਜਲਦੀਨ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News


Top News view more...

Latest News view more...