Tue, Sep 22, 2026
Whatsapp

ਭਾਰੀ ਮੀਂਹ ਕਾਰਨ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਗੰਗਾ ਨਦੀ, ਸੁਰੱਖਿਅਤ ਥਾਵਾਂ 'ਤੇ ਭੇਜੇ ਲੋਕ

Reported by:  PTC News Desk  Edited by:  Shanker Badra -- September 03rd 2018 08:56 PM
ਭਾਰੀ ਮੀਂਹ ਕਾਰਨ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਗੰਗਾ ਨਦੀ, ਸੁਰੱਖਿਅਤ ਥਾਵਾਂ 'ਤੇ ਭੇਜੇ ਲੋਕ

ਭਾਰੀ ਮੀਂਹ ਕਾਰਨ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਗੰਗਾ ਨਦੀ, ਸੁਰੱਖਿਅਤ ਥਾਵਾਂ 'ਤੇ ਭੇਜੇ ਲੋਕ

ਭਾਰੀ ਮੀਂਹ ਕਾਰਨ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਗੰਗਾ ਨਦੀ, ਸੁਰੱਖਿਅਤ ਥਾਵਾਂ 'ਤੇ ਭੇਜੇ ਲੋਕ:ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਭਾਰੀ ਮੀਂਹ ਕਾਰਨ ਗੰਗਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਇਸ ਖ਼ਤਰੇ ਦੇ ਡਰ ਕਾਰਨ ਲੋਕਾਂ ਨੂੰ ਰਾਹਤ ਕੇਂਦਰਾਂ 'ਚ ਲਿਜਾਇਆ ਜਾ ਰਿਹਾ ਹੈ। ਹੜ੍ਹ ਰਾਹਤ ਅਫ਼ਸਰ ਵਿਰਾਗ ਕੁਮਾਰ ਨੇ ਕਿਹਾ ਕਿ 4,000 ਤੋਂ ਲੋਕ ਇਸ ਤੋਂ ਪ੍ਰਭਾਵਿਤ ਹੋਏ ਹਨ।ਹੁਣ ਤੱਕ 1,000 ਲੋਕਾਂ ਨੂੰ ਉਨ੍ਹਾਂ ਦੇ ਪਸ਼ੂਆਂ ਨਾਲ ਸ਼ੈਲਟਰਾਂ 'ਚ ਭੇਜਿਆ ਗਿਆ ਹੈ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK