Sat, Apr 27, 2024
Whatsapp

ਅੰਮ੍ਰਿਤਸਰ ਅਦਾਲਤ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 12 ਸਾਲ ਦੀ ਕੈਦ

Written by  Jashan A -- January 10th 2020 01:33 PM -- Updated: January 10th 2020 01:57 PM
ਅੰਮ੍ਰਿਤਸਰ ਅਦਾਲਤ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 12 ਸਾਲ ਦੀ ਕੈਦ

ਅੰਮ੍ਰਿਤਸਰ ਅਦਾਲਤ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 12 ਸਾਲ ਦੀ ਕੈਦ

ਅੰਮ੍ਰਿਤਸਰ ਅਦਾਲਤ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ 12 ਸਾਲ ਦੀ ਕੈਦ,ਸ੍ਰੀ ਅੰਮ੍ਰਿਤਸਰ ਸਾਹਿਬ: ਗੈਂਗਸਟਰ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਨੂੰ ਹਥਿਆਰਾਂ ਅਤੇ ਹੈਰੋਇਨ ਦੇ ਮਾਮਲੇ ਦੇ 'ਚ ਅੰਮ੍ਰਿਤਸਰ ਅਦਾਲਤ ਨੇ 12 ਸਾਲ ਦੀ ਸਜ਼ਾ ਸੁਣਾਈ ਹੈ। ਜੁਲਾਈ 2015 ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੱਥੂਨੰਗਲ ਥਾਣੇ ਦੀ ਪੁਲਿਸ ਨੇ ਜਗਦੀਪ ਸਿੰਘ ਜੱਗੂ ਭਗਵਾਨਪੁਰੀਆ ਨੂੰ ਹੈਰੋਇਨ ਅਤੇ ਹਥਿਆਰ ਸਮੇਤ ਗ੍ਰਿਫਤਾਰ ਕੀਤਾ ਸੀ। ਹੋਰ ਪੜ੍ਹੋ: ਸ਼ਰਮਨਾਕ ! 1000 ਭੈਣਾਂ ਦੇ 'ਭਰਾ' ਨੇ 11 ਸਾਲ ਦੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ ਦੱਸਿਆ ਜਾ ਰਿਹਾ ਹੈ ਸਬੂਤਾਂ ਦੀ ਘਾਟ ਹੋਣ ਕਾਰਨ ਭਗਵਾਨਪੁਰੀਆ ਦੇ ਕੁਝ ਸਾਥੀਆਂ ਨੂੰ ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ ਹੈ।ਜੱਗੂ ਭਗਵਾਨਪੁਰੀਆ ਪਹਿਲਾਂ ਦੀ ਪਟਿਆਲਾ ਜੇਲ੍ਹ 'ਚ ਬੰਦ ਹੈ। ਇਸ ਦੌਰਾਨ ਮਜੀਠਾ ਨੇੜੇ ਹੋਈ ਮੁਠਭੇੜ ਵਿੱਚ ਦੋ ਪੁਲਿਸ ਕਾਂਸਟੇਬਲ ਜ਼ਖਮੀ ਵੀ ਹੋਏ ਸਨ। ਸਾਢੇ ਚਾਰ ਸਾਲ ਤੋਂ ਅੰਮ੍ਰਿਤਸਰ ਦੀ ਕੋਰਟ 'ਚ ਕੇਸ ਚੱਲ ਰਿਹਾ ਸੀ। -PTC News


Top News view more...

Latest News view more...