Sun, Dec 14, 2025
Whatsapp

ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਮਿਲੇਗਾ ਸਨਮਾਨ

Reported by:  PTC News Desk  Edited by:  Shanker Badra -- January 25th 2020 03:33 PM
ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਮਿਲੇਗਾ ਸਨਮਾਨ

ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਮਿਲੇਗਾ ਸਨਮਾਨ

ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਮਿਲੇਗਾ ਸਨਮਾਨ:ਚੰਡੀਗੜ੍ਹ : ਖਤਰਨਾਕ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਐਨਕਾਊਂਟਰ ਕਰਨ ਵਾਲੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਸਨਮਾਨ ਮਿਲਣ ਜਾ ਰਿਹਾ ਹੈ। ਜਿਸ ਵਿੱਚ ਡੀ.ਐੱਸ.ਪੀ. ਬਿਕਰਮ ਬਰਾੜ, ਸਿਪਾਹੀ ਬਲਵਿੰਦਰ ਸਿੰਘ ਅਤੇ ਕਿਰਪਾਲ ਸਿੰਘ ਨੂੰ ਪੁਲਿਸ ਮੈਡਲ ਫਾਰ ਗੈਲੰਟਰੀ ਨਾਲ ਨਵਾਜਿਆ ਜਾਵੇਗਾ। [caption id="attachment_383322" align="aligncenter" width="300"]Gangster Vicky Gounder And Prema Lahoria Encounter Police Officers will the honor ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਮਿਲੇਗਾ ਸਨਮਾਨ[/caption] ਇਸ ਤੋਂ ਇਲਾਵਾ ਇਸ ਪੁਲਿਸ ਟੀਮ ਨੂੰ ਲੀਡ ਕਰਨ ਵਾਲੇ ਏ.ਆਈ.ਜੀ. ਗੁਰਮੀਤ ਚੌਹਾਨ ਨੂੰ ਵੀ ਇਹ ਮੈਡਲ ਦਿੱਤਾ ਜਾਵੇਗਾ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ 26 ਜਨਵਰੀ ਨੂੰ ਦਿੱਲੀ 'ਚ ਪੰਜਾਬ ਪੁਲਿਸ ਦੇ ਇਨ੍ਹਾਂ ਅਧਿਕਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ। [caption id="attachment_383321" align="aligncenter" width="300"]Gangster Vicky Gounder And Prema Lahoria Encounter Police Officers will the honor ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਐਨਕਾਊਂਟਰ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਮਿਲੇਗਾ ਸਨਮਾਨ[/caption] ਦੱਸ ਦੇਈਏ ਕਿ 26 ਜਨਵਰੀ 2018 ਨੂੰ ਰਾਜਸਥਾਨ ਬਾਰਡਰ ਨੇੜੇ ਇਕ ਘਰ ਵਿਚ ਲੁਕੇ ਬੈਠੇ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਸੀ। ਇਸ ਦੌਰਾਨ ਸਿਪਾਹੀ ਬਲਵਿੰਦਰ ਸਿੰਘ ਤੇ ਕਿਰਪਾਲ ਸਿੰਘ ਜ਼ਖਮੀ ਹੋ ਗਏ ਸਨ। -PTCNews


Top News view more...

Latest News view more...

PTC NETWORK
PTC NETWORK