Advertisment

ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ

author-image
Shanker Badra
Updated On
New Update
ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ
Advertisment
ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ:ਹੁਸ਼ਿਆਰਪੁਰ : ਗੜ੍ਹਸ਼ੰਕਰ 'ਚ ਰੇਲਵੇ ਰੋਡ 'ਤੇ ਗੁੱਗਾ ਮਾੜੀ ਦੇ ਨੇੜੇ ਇੱਕ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (60) ਪੁੱਤਰ ਬਿਸ਼ਨ ਦਾਸ ਦੇ ਰੂਪ 'ਚ ਹੋਈ ਹੈ Garhshankar Chandigadh-Hoshiarpur road Welder murdered

ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੁਕਾਨਦਾਰ ਸਾਈਕਲ ਮੁਰੰਮਤ ਕਰਨ ਦਾ ਕੰਮ ਕਰਦਾ ਸੀ। ਇਸ ਦੌਰਾਨ ਕੁੱਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਦਾ ਕਤਲ ਕਰ ਦਿੱਤਾ ਹੈ। Garhshankar Chandigadh-Hoshiarpur road Welder murdered

ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਰਹੂਮ ਅਰੁਣ ਜੇਤਲੀ ਦੇ ਘਰ ਅੱਜ ਸ਼ਰਧਾਂਜਲੀ ਭੇਟ ਕਰਨ ਲਈ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਕਤਲ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment