Advertisment

ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ ,ਨੌਜਵਾਨ ਲੜਕੀ ਦੀ ਸਵਾਈਨ ਫਲੂ ਨਾਲ ਹੋਈ ਮੌਤ

author-image
Shanker Badra
Updated On
New Update
ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ ,ਨੌਜਵਾਨ ਲੜਕੀ ਦੀ ਸਵਾਈਨ ਫਲੂ ਨਾਲ ਹੋਈ ਮੌਤ
Advertisment
ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ ,ਨੌਜਵਾਨ ਲੜਕੀ ਦੀ ਸਵਾਈਨ ਫਲੂ ਨਾਲ ਹੋਈ ਮੌਤ:ਗੜ੍ਹਸ਼ੰਕਰ : ਪੰਜਾਬ ਸਮੇਤ ਦੇਸ਼ ਭਰ ‘ਚ ਸਵਾਈਨ ਫਲੂ ਨੇ ਦਸਤਕ ਦੇ ਦਿੱਤੀ ਹੈ, ਜਿਸ ਦੌਰਾਨ ਕਈ ਕੇਸ ਸਾਹਮਣੇ ਆ ਚੁੱਕੇ ਹਨ।ਦੇਸ਼ ਭਰ ਵਿੱਚ ਸਵਾਈਨ ਫਲੂ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ। Garhshankar near Village Chahal Pur Swine flu Swine flu Girl Death ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ , ਨੌਜਵਾਨ ਲੜਕੀ ਦੀ ਸਵਾਈਨ ਫਲੂ ਨਾਲ ਹੋਈ ਮੌਤ ਦੇਸ਼ ਵਿੱਚ ਸਵਾਈਨ ਫਲੂ ਨਾਲ ਲਗਾਤਰ ਹੋ ਰਹੀਆਂ ਮੌਤਾਂ ਨੇ ਲੋਕਾਂ ਲਈ ਫ਼ਿਕਰ ਪੈਦਾ ਕਰ ਦਿੱਤਾ ਹੈ।ਰਾਜਸਥਾਨ ਵਿੱਚ 31 ਜ਼ਿਲੇ ਇਸ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ।ਹੁਣ ਗੜ੍ਹਸ਼ੰਕਰ ਦੇ ਨੇੜਲੇ ਪਿੰਡ ਚਾਹਲ ਪੁਰ ਦੀ ਨੌਜਵਾਨ ਲੜਕੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
Advertisment
Garhshankar near Village Chahal Pur Swine flu Swine flu Girl Death ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ , ਨੌਜਵਾਨ ਲੜਕੀ ਦੀ ਸਵਾਈਨ ਫਲੂ ਨਾਲ ਹੋਈ ਮੌਤ ਜਾਣਕਾਰੀ ਅਨੁਸਾਰ 23 ਸਾਲਾ ਨੌਜਵਾਨ ਲੜਕੀ ਮਮਤਾ ਪੁੱਤਰੀ ਰੇਸ਼ਮ ਸਿੰਘ ਦੀ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਸਵਾਈਨ ਫਲੂ ਨਾਲ ਮੌਤ ਹੋਣ ਦੀ ਖ਼ਬਰ ਹੈ।ਮਿਲੀ ਜਾਣਕਾਰੀ ਮੁਤਾਬਕ ਮਮਤਾ ਨੂੰ ਦੋ ਦਿਨ ਪਹਿਲਾਂ ਸਿਵਲ ਹਸਪਤਾਲ ਗੜ੍ਹਸ਼ੰਕਰ ਤੋਂ ਸਵਾਈਨ ਫਲੂ ਦੀ ਸ਼ੱਕ ਕਾਰਨ ਪੀ.ਜੀ.ਆਈ. ਲਈ ਰੈਫ਼ਰ ਕੀਤਾ ਗਿਆ ਸੀ,ਜਿਸ ਦੀ ਸੈਕਟਰ-32 ਚੰਡੀਗੜ੍ਹ ਦੇ ਸਰਕਾਰੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ ਹੈ। Garhshankar near Village Chahal Pur Swine flu Swine flu Girl Death ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ , ਨੌਜਵਾਨ ਲੜਕੀ ਦੀ ਸਵਾਈਨ ਫਲੂ ਨਾਲ ਹੋਈ ਮੌਤ ਦੱਸ ਦੇਈਏ ਕਿ ਸਵਾਈਨ ਫਲੂ ਨਾਂਅ ਦੀ ਬੀਮਾਰੀ ਨੇ ਲੋਕਾਂ ਨੂੰ ਖੌਫ ਦੀ ਦਲਦਲ ‘ਚ ਧਕੇਲਿਆ ਹੈ।ਪਿਛਲੇ ਕਈ ਸਾਲਾਂ ਤੋਂ ਇਸ ਬੀਮਾਰੀ ਨੇ ਸੰਸਾਰ ਵਿੱਚ ਲੋਕਾਂ ਨੂੰ ਆਪਣੀ ਜਕੜ ‘ਚ ਲੈ ਕੇ ਮੌਤ ਦੀ ਨੀਂਦ ਸੌਣ ਲਈ ਮਜਬੂਰ ਕੀਤਾ ਹੈ।ਸਵਾਈਨ ਫਲੂ ਇੱਕ ਛੂਤ ਦੀ ਬਿਮਾਰੀ ਹੈ ਜੋ ਆਮ ਮੌਸਮੀ ਫਲੂ ਵਾਂਗ ਇੱਕ ਤੋਂ ਦੂਜੇ ਵਿਅਕਤੀ ਤਕ ਫੈਲਦੀ ਹੈ। Garhshankar near Village Chahal Pur Swine flu Swine flu Girl Death ਪੰਜਾਬ 'ਚ ਸਵਾਈਨ ਫਲੂ ਦਾ ਵਧਦਾ ਕਹਿਰ , ਨੌਜਵਾਨ ਲੜਕੀ ਦੀ ਸਵਾਈਨ ਫਲੂ ਨਾਲ ਹੋਈ ਮੌਤ ਇਸ ਦਾ ਵਾਇਰਸ ਖੰਘ ਜਾਂ ਨਜ਼ਲੇ ਵਾਲੇ ਮਰੀਜ਼ਾਂ ਦੇ ਖੰਘਣ ਜਾਂ ਨਜ਼ਲੇ ਦੇ ਤਰਲ-ਕਣਾਂ ਨਾਲ ਹਵਾ ਵਿੱਚ ਰਲ ਕੇ ਤੰਦਰੁਸਤ ਵਿਅਕਤੀ ਤਕ ਪੁੱਜਦਾ ਹੈ।ਦੇਸ਼ ਭਰ ਵਿੱਚ ਕਈ ਸੂਬਿਆਂ ਦੇ ਨਾਲ ਪੰਜਾਬ ‘ਚ ਵੀ ਇਸਦਾ ਕਹਿਰ ਜਾਰੀ ਹੈ। -PTCNews-
latest-news garhshankar-news health-news india-latest-news news-in-punjabi news-in-punjab swine-flu-news
Advertisment

Stay updated with the latest news headlines.

Follow us:
Advertisment