ਹੋਰ ਖਬਰਾਂ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

By Shanker Badra -- July 15, 2019 9:07 pm -- Updated:Feb 15, 2021

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ:ਗੜ੍ਹਸ਼ੰਕਰ : ਗੜ੍ਹਸ਼ੰਕਰ- ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਇੱਕ ਵਾਪਰਿਆ ਹਾਦਸਾ ਵਾਪਰਿਆ ਹੈ। ਇਸ ਹਾਦਸੇ ਦੌਰਾਨ ਕਾਰ ਸਵਾਰ ਵਾਲ-ਵਾਲ ਬਚ ਗਏ ਹੈ ਜਦਕਿ ਚਾਲਕ ਨੂੰ ਮਾਮੂਲੀ ਸੱਟ ਲੱਗੀ ਹੈ।

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

ਮਿਲੀ ਜਾਣਕਾਰੀ ਮੁਤਾਬਕ ਸੋਮ ਦੱਤ ਪੁੱਤਰ ਬਸੰਤ ਰਾਮ ਵਾਸੀ ਹਿਮਾਚਲ ਪ੍ਰਦੇਸ਼ ਆਪਣੀ ਪਤਨੀ ਤੇ 2 ਬੱਚਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਰਾਤ ਸਮੇਂ ਵਾਪਿਸ ਆ ਰਹੇ ਸਨ।

Garhshankar -Sri Anandpur Sahib road Accident ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਂ ਤਖ਼ਤਾਂ ਵਿਚੋਂ ਪ੍ਰਮੱਖ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਮੁੱਖ ਇਮਾਰਤ ‘ਤੇ ਸੋਨੇ ‘ਚ ਲਾਏ ਗੁਰਬਾਣੀ ਦੇ ਅੱਖਰ

ਜਦੋਂ ਉਹ ਗੜ੍ਹਸ਼ੰਕਰ- ਸ੍ਰੀ ਆਨੰਦਪੁਰ ਸਾਹਿਬ ਮੁੱਖ ਮਾਰਗ 'ਤੇ ਕਸਬਾ ਪੋਜੇਵਾਲ ਨਜ਼ਦੀਕ ਪਹੁੰਚੇ ਤਾਂ ਅੱਗੇ ਕੋਈ ਜਾਨਵਰ ਆਉਣ 'ਤੇ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਖੰਭੇ ਵਿਚ ਜ਼ੋਰ ਨਾਲ ਜਾ ਵੱਜੀ।
-PTCNews