Sat, Apr 27, 2024
Whatsapp

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ , ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਐਲਾਨ

Written by  Shanker Badra -- November 05th 2020 02:07 PM -- Updated: November 05th 2020 03:08 PM
ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ , ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਐਲਾਨ

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ , ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਐਲਾਨ

ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ , ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਐਲਾਨ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਐਲਾਨ ਕੀਤਾ ਹੈ। ਇਸ ਇਜਲਾਸ ਦੌਰਾਨ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। [caption id="attachment_446829" align="aligncenter" width="300"] General Session of SGPC to be held on Nov 27. President, Gen. Sect and other office bearers to be present ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ , ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਐਲਾਨ[/caption] ਇਸ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਅਤੇ ਅੰਤਰਿਮ ਕਮੇਟੀ ਦੇ 11 ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। SGPC ਦਾ ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ 'ਚ ਦੁਪਹਿਰ ਬਾਅਦ ਇੱਕ ਵਜੇ ਸ਼ੁਰੂ ਹੋਵੇਗਾ। [caption id="attachment_446804" align="aligncenter" width="300"]General Session of SGPC to be held on Nov 27. President, Gen. Sect and other office bearers to be present ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ , ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਐਲਾਨ[/caption] ਇਸ ਦੌਰਾਨ ਸਿੰਘ ਸਾਹਿਬਾਨ ਅਤੇ ਸਮੂਹ ਮੈਂਬਰ ਸ਼ਿਰਕਤ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ 17 ਨੂੰ ਗੁਰੂਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਸਮਾਗਮ ਕੀਤਾ ਜਾਵੇਗਾ। ਭਾਈ ਗੁਰਦਾਸ ਹਾਲ 'ਚ ਅੱਜ ਚਿੱਤਰਕਲਾ ਪ੍ਰਦਰਸ਼ਨੀ ਸ਼ੁਰੂ ਕੀਤੀ ਗਈ। [caption id="attachment_446830" align="aligncenter" width="300"]General Session of SGPC to be held on Nov 27. President, Gen. Sect and other office bearers to be present ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 27 ਨਵੰਬਰ ਨੂੰ ਹੋਵੇਗਾ , ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ ਐਲਾਨ[/caption] ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਾਰਾ ਸਾਲ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਚੱਲਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਅਗਲੇ ਸਾਲ 15 ਨਵੰਬਰ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ। -PTCNews


Top News view more...

Latest News view more...