Fri, Apr 26, 2024
Whatsapp

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸੰਭਾਲਣਗੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ

Written by  Joshi -- October 28th 2018 10:19 AM
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸੰਭਾਲਣਗੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸੰਭਾਲਣਗੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸੰਭਾਲਣਗੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ,ਅੰਮ੍ਰਿਤਸਰ: ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ 30 ਅਕਤੂਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਸੰਭਾਲਣਗੇ।ਇਸੇ ਦੌਰਾਨ 30 ਅਕਤੂਬਰ ਦਿਨ ਮੰਗਲਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ, ਜੋ ਕਿ ਸਵੇਰੇ 9.30 ਸ਼ੁਰੂ ਹੋਵੇਗਾ। ਜਿਸ ਵਿੱਚ ਸਮੂਹ ਸਿੰਘ ਸਾਹਿਬਾਨ, ਪ੍ਰਧਾਨ ਸ਼੍ਰੋਮਣੀ ਕਮੇਟੀ, ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਸੰਤ ਮਹਾਂਪੁਰਸ਼ , ਸੇਵਾ ਸੋਸਾਇਟੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਿਰਕਤ ਕਰਨਗੀਆਂ। ਹੋਰ ਪੜ੍ਹੋ: ਅੰਮ੍ਰਿਤਸਰ ‘ਚ ਦੁਸ਼ਹਿਰਾ ਸਮਾਗਮ ਦੌਰਾਨ ਵਾਪਰਿਆ ਵੱਡਾ ਹਾਦਸਾ , 30 ਤੋਂ ਵੱਧ ਹੋਈਆਂ ਮੌਤਾਂ ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਮ ਕਮੇਟੀ 'ਚ 22 ਅਕਤੂਬਰ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਗਿਆ ਸੀ। —PTC News


Top News view more...

Latest News view more...