Advertisment

ਗਿੱਲ ਲਿਵਿੰਗ ਟਰੱਸਟ ਅਮਰੀਕਾ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਭੇਂਟ

author-image
Shanker Badra
Updated On
New Update
ਗਿੱਲ ਲਿਵਿੰਗ ਟਰੱਸਟ ਅਮਰੀਕਾ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਭੇਂਟ
Advertisment
ਗਿੱਲ ਲਿਵਿੰਗ ਟਰੱਸਟ ਅਮਰੀਕਾ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਭੇਂਟ:ਅੰਮ੍ਰਿਤਸਰ : ਗਿੱਲ ਲਿਵਿੰਗ ਟਰੱਸਟ ਅਮਰੀਕਾ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰੂ ਰਾਮਦਾਸ ਲੰਗਰ ਘਰ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਭੇਂਟ ਕੀਤੀ ਹੈ। Gill Living Trust America donates Rs 1 crore for the Langar at Sachkhand Sri Harmandir Sahib ਗਿੱਲ ਲਿਵਿੰਗ ਟਰੱਸਟ ਅਮਰੀਕਾ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਭੇਂਟ ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਦੀ ਬਹੁਤ ਸ਼ਲਾਘਾ ਕੀਤੀ ਹੈ।ਡਾਕਟਰ ਭਗਵੰਤ ਕੌਰ ਗਿੱਲ ਅਮਰੀਕਾ ਦੀ ਅੰਤਿਮ ਇੱਛਾ ਅਨੁਸਾਰ ਉਨ੍ਹਾਂ ਦੀ ਨੇਕ ਕਮਾਈ ਗੁਰੂ ਘਰ ਲਈ ਭੇਂਟਕੀਤੀ ਹੈ। Gill Living Trust America donates Rs 1 crore for the Langar at Sachkhand Sri Harmandir Sahib ਗਿੱਲ ਲਿਵਿੰਗ ਟਰੱਸਟ ਅਮਰੀਕਾ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਲਈ ਇੱਕ ਕਰੋੜ ਰੁਪਏ ਦੀ ਰਾਸ਼ੀ ਭੇਂਟ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਡਾਕਟਰ ਰੂਪ ਸਿੰਘ ਨੇ ਗੁਰਜੀਤ ਸਿੰਘ ਬਰਾੜ ਅਤੇ ਜਗਤਾਰ ਸਿੰਘ ਬਰਾੜ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment