Tue, Apr 23, 2024
Whatsapp

ਲੜਕੀ ਨਾਲ ਕੁੱਟਮਾਰ ਕਰਨ ਦਾ ਮਾਮਲਾ :ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਕੇ ਕੀਤਾ ਗ੍ਰਿਫ਼ਤਾਰ

Written by  Shanker Badra -- September 14th 2018 05:22 PM -- Updated: September 14th 2018 05:32 PM
ਲੜਕੀ ਨਾਲ ਕੁੱਟਮਾਰ ਕਰਨ ਦਾ ਮਾਮਲਾ :ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਕੇ ਕੀਤਾ ਗ੍ਰਿਫ਼ਤਾਰ

ਲੜਕੀ ਨਾਲ ਕੁੱਟਮਾਰ ਕਰਨ ਦਾ ਮਾਮਲਾ :ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਕੇ ਕੀਤਾ ਗ੍ਰਿਫ਼ਤਾਰ

ਲੜਕੀ ਨਾਲ ਕੁੱਟਮਾਰ ਕਰਨ ਦਾ ਮਾਮਲਾ :ਪੁਲਿਸ ਨੇ ਇੱਕ ਵਿਅਕਤੀ ਖਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਕੇ ਕੀਤਾ ਗ੍ਰਿਫ਼ਤਾਰ:ਦਿੱਲੀ 'ਚ ਇੱਕ ਨੌਜਵਾਨ ਵੱਲੋਂ ਲੜਕੀ ਨੂੰ ਬੇਰਹਿਮੀ ਨਾਲ ਕੁੱਟੇ ਜਾਣ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ।ਜਿਸ ਨਾਲ ਦਿੱਲੀ ਦੇ ਵਿੱਚ ਫਿਰ ਹਲਚਲ ਮੱਚ ਗਈ ਸੀ। ਇਸ ਵੀਡੀਓ 'ਚ ਕੁੱਟਮਾਰ ਕਰਨ ਵਾਲੇ ਵਿਅਕਤੀ ਦਾ ਨਾਂਅ ਰੋਹਿਤ ਤੋਮਰ ਦੱਸਿਆ ਜਾ ਰਿਹਾ ਹੈ।ਦਿੱਲੀ ਪੁਲਿਸ ਨੇ ਰੋਹਿਤ ਤੋਮਰ ਦੇ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। -PTCNews


Top News view more...

Latest News view more...