Mon, Apr 29, 2024
Whatsapp

ਸੈਕਟਰ-52 'ਚ ਲੜਕੀ ਨੇ ਫਾਹਾ ਲੈ ਕੇ ਕੀਤਾ ਆਤਮਦਾਹ 

Written by  Joshi -- July 24th 2018 08:10 AM
ਸੈਕਟਰ-52 'ਚ ਲੜਕੀ ਨੇ ਫਾਹਾ ਲੈ ਕੇ ਕੀਤਾ ਆਤਮਦਾਹ 

ਸੈਕਟਰ-52 'ਚ ਲੜਕੀ ਨੇ ਫਾਹਾ ਲੈ ਕੇ ਕੀਤਾ ਆਤਮਦਾਹ 

ਸੈਕਟਰ-52 'ਚ ਲੜਕੀ ਨੇ ਫਾਹਾ ਲੈ ਕੇ ਕੀਤਾ ਆਤਮਦਾਹ ਚੰਡੀਗੜ੍ਹ ਦੇ ਸੈਕਟਰ-52 ਦੀ ਟੀਨ ਕਾਲੋਨੀ 'ਚ ਬਣੇ ਮਕਾਨ 'ਚ ਇੱਕ ਲੜਕੀ ਵੱਲੋਂ ਫਾਹਾ ਲੈ ਕੇ ਆਤਮਹੱਤਿਆ ਕਰਨ ਦੀ ਖਬਰ ਹੈ। girl commited suicide in sector 52ਦਸਵੀਂ 'ਚ ਪੜ੍ਹਦੀ ਲੜਕੀ ਨੇ ਸੋਮਵਾਰ ਸ਼ਾਮ ਨੂੰ ਆਤਮਹੱਤਿਆ ਕੀਤੀ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲੜਕੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕਾ ਦੀ ਪਹਿਚਾਣ ਅਲਕਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਫਿਲਹਾਲ, ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। —PTC News


Top News view more...

Latest News view more...