Advertisment

ਸੈਕਟਰ-52 'ਚ ਲੜਕੀ ਨੇ ਫਾਹਾ ਲੈ ਕੇ ਕੀਤਾ ਆਤਮਦਾਹ 

author-image
Ragini Joshi
New Update
ਸੈਕਟਰ-52 'ਚ ਲੜਕੀ ਨੇ ਫਾਹਾ ਲੈ ਕੇ ਕੀਤਾ ਆਤਮਦਾਹ 
Advertisment
ਸੈਕਟਰ-52 'ਚ ਲੜਕੀ ਨੇ ਫਾਹਾ ਲੈ ਕੇ ਕੀਤਾ ਆਤਮਦਾਹ ਚੰਡੀਗੜ੍ਹ ਦੇ ਸੈਕਟਰ-52 ਦੀ ਟੀਨ ਕਾਲੋਨੀ 'ਚ ਬਣੇ ਮਕਾਨ 'ਚ ਇੱਕ ਲੜਕੀ ਵੱਲੋਂ ਫਾਹਾ ਲੈ ਕੇ ਆਤਮਹੱਤਿਆ ਕਰਨ ਦੀ ਖਬਰ ਹੈ। girl commited suicide in sector 52ਦਸਵੀਂ 'ਚ ਪੜ੍ਹਦੀ ਲੜਕੀ ਨੇ ਸੋਮਵਾਰ ਸ਼ਾਮ ਨੂੰ ਆਤਮਹੱਤਿਆ ਕੀਤੀ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲੜਕੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕਾ ਦੀ ਪਹਿਚਾਣ ਅਲਕਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮੌਤ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਫਿਲਹਾਲ, ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। —PTC News-
punjabi-news latest-punjabi-news latest-news-in-punjabi news-in-punjabi news-from-punjab news-punjabi happening-news-from-punjab top-punjabi-news girl-commited-suicide-in-sector-52
Advertisment

Stay updated with the latest news headlines.

Follow us:
Advertisment