Sat, Apr 20, 2024
Whatsapp

GNA ਯੂਨੀਵਰਸਿਟੀ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 3 ਬੱਚਿਆਂ ਦੀ ਹਾਲਤ ਗੰਭੀਰ

Written by  Jashan A -- January 14th 2020 10:50 AM -- Updated: January 14th 2020 10:52 AM
GNA ਯੂਨੀਵਰਸਿਟੀ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 3 ਬੱਚਿਆਂ ਦੀ ਹਾਲਤ ਗੰਭੀਰ

GNA ਯੂਨੀਵਰਸਿਟੀ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 3 ਬੱਚਿਆਂ ਦੀ ਹਾਲਤ ਗੰਭੀਰ

GNA ਯੂਨੀਵਰਸਿਟੀ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 3 ਬੱਚਿਆਂ ਦੀ ਹਾਲਤ ਗੰਭੀਰ,ਗੋਰਾਇਆ: ਪੰਜਾਬ 'ਚ ਸੰਘਣੀ ਧੁੰਦ ਕਾਰਨ ਲਗਾਤਾਰ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਹੀ ਲੋਕ ਆਪਣੀਆਂ ਜਾਨਾ ਗਵਾ ਚੁਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਗੋਰਾਇਆ ਨੈਸ਼ਨਲ ਹਾਈਵੇਅ ’ਤੇ ਪਿੰਡ ਗੋਹਾਵਰ ਦੇ ਨੇੜੇ ਵਾਪਰਿਆ ਹੈ, ਜਿਥੇ ਜੀ. ਐਨ. ਏ. ਯੂਨੀਵਰਸਿਟੀ ਦੀ ਬੱਸ, ਜੋ ਕਿ ਗੋਰਾਇਆ ਤੋਂ ਫਗਵਾੜਾ ਜਾ ਰਹੀ ਸੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਹੋਰ ਪੜ੍ਹੋ: ਸੜਕ ਪਾਰ ਕਰ ਰਹੀ ਔਰਤ ਨੂੰ ਕਾਰ ਨੇ ਦਰੜਿਆ, ਮੌਕੇ 'ਤੇ ਹੋਈ ਮੌਤ 3 ਬੱਚਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਅਤੇ ਜ਼ਖਮੀਆਂ ਨੂੰ ਫਗਵਾੜਾ ਦੇ ਸਿਵਲ ਹਪਤਸਾਲ ਵਿਚ ਦਾਖਲ ਕਰਾਇਆ ਗਿਆ ਹੈ। ਉਥੇ ਹੀ ਇਕ ਲੜਕੀ ਨੂੰ ਡੀ.ਐਮ. ਸੀ. ਰੈਫਰ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਬੱਸ 'ਚ 8 ਬੱਚਿਆਂ ਸਮੇਤ 10 ਲੋਕ ਸਵਾਰ ਸਨ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News


Top News view more...

Latest News view more...