ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ[/caption]
ਜਿਸ ਦੌਰਾਨ ਆਮ ਲੋਕਾਂ ਨੂੰ ਸੋਨਾ ਚਾਂਦੀ ਖਰੀਦਣ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੂਨ ਦਾ ਅਮਰੀਕਾ ਸੋਨਾ ਵਾਇਦਾ 1.50 ਡਾਲਰ ਫਿਸਲ ਕੇ 1,296.30 ਡਾਲਰ ਪ੍ਰਤੀ ਔਂਸ ਬੋਲਿਆ ਗਿਆ।
ਹੋਰ ਪੜ੍ਹੋ:ਗਲੋਬਲ ਕਬੱਡੀ ਲੀਗ: ਅੱਜ ਇਹ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
[caption id="attachment_296155" align="aligncenter" width="300"]
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ ਅੱਜ ਦੇ ਰੇਟ[/caption]
ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਨਾ ਹਾਜ਼ਿਰ ਅੱਜ 0.20 ਡਾਲਰ ਦੀ ਗਿਰਾਵਟ 'ਚ 1,296.35 ਡਾਲਰ ਪ੍ਰਤੀ ਔਂਸ 'ਤੇ ਆ ਗਿਆ।
-PTC News