ਹੋਰ ਖਬਰਾਂ

ਫਿਰ ਮਹਿੰਗਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੇ ਰੇਟ

By Jashan A -- July 21, 2019 6:07 pm -- Updated:Feb 15, 2021

ਫਿਰ ਮਹਿੰਗਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੇ ਰੇਟ,ਨਵੀਂ ਦਿੱਲੀ: ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ, ਸੰਸਾਰਕ ਪੱਧਰ 'ਤੇ ਕੀਮਤੀ ਧਾਤੂਆਂ 'ਚ ਰਹੀ ਤੇਜ਼ੀ ਦੇ ਬਲ 'ਤੇ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 300 ਰੁਪਏ ਉਛਲ ਕੇ 35,870 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ ਹੈ।

ਉੱਧਰ ਚਾਂਦੀ 2500 ਰੁਪਏ ਦੀ ਹਫਤਾਵਾਰ ਉਛਾਲ ਲੈ ਕੇ 41,700 ਰੁਪਏ ਪ੍ਰਤੀ ਕਿਲੋਗ੍ਰਾਮ ਬੋਲੀ ਗਈ ਹੈ। ਵਿਦੇਸ਼ਾਂ 'ਚ ਪਿਛਲੇ ਹਫਤੇ ਸੋਨੇ-ਚਾਂਦੀ 'ਚ ਤੇਜ਼ੀ ਰਹੀ।

ਹੋਰ ਪੜ੍ਹੋ: ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਬਿਜਲੀ ਦਰਾਂ 'ਚ 2.2 ਫ਼ੀਸਦੀ ਵਾਧੇ ਦੀ ਪ੍ਰਵਾਨਗੀ

ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਉਥੇ ਸੋਨਾ 35 ਹਜ਼ਾਰ ਦੀ ਹਫਤਾਵਾਰ ਵਾਧਾ ਲੈ ਕੇ 1,450 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ।

-PTC News

  • Share