ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਫਿਰ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅ
ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਫਿਰ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅ,ਨਵੀਂ ਦਿੱਲੀ: ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਲਗਾਤਾਰ ਤੀਜੀ ਹਫਤਾਵਾਰੀ ਗਿਰਾਵਟ ਦਰਜ ਕੀਤੀ ਗਈ। ਸੋਨਾ 110 ਰੁਪਏ ਫਿਸਲ ਕੇ 33,060 ਰੁਪਏ ਪ੍ਰਤੀ ਦਿਨ ਦਸ ਗ੍ਰਾਮ 'ਤੇ ਆ ਗਿਆ ਹੈ। [caption id="attachment_270715" align="aligncenter" width="300"] ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਫਿਰ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅ[/caption] ਚਾਂਦੀ ਦੀ ਕੀਮਤ ਵੀ ਲਗਾਤਾਰ ਤੀਜੇ ਹਫਤੇ ਫਿਸਲੇ ਅਤੇ ਇਹ 490 ਰੁਪਏ ਸਸਤੀ ਹੋ ਕੇ 39,010 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।ਦੱਸ ਦੇਈਏ ਕਿ ਪਿਛਲੇ ਤਿੰਨ ਹਫਤਿਆਂ 'ਚ ਘਰੇਲੂ ਬਾਜ਼ਾਰ 'ਚ ਸੋਨਾ 1,530 ਰੁਪਏ ਫਿਸਲਿਆ ਹੈ ਅਤੇ ਚਾਂਦੀ 2,490 ਰੁਪਏ ਪ੍ਰਤੀ ਸਸਤੀ ਹੋਈ ਹੈ। [caption id="attachment_270716" align="aligncenter" width="300"] ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਫਿਰ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅ[/caption] ਮਿਲੀ ਜਾਣਕਾਰੀ ਮੁਤਾਬਕ ਪਿਛਲੇ ਹਫਤੇ ਲੰਡਨ ਦਾ ਸੋਨਾ ਹਾਜ਼ਿਰ 3.95 ਡਾਲਰ ਦੀ ਹਫਤਾਵਾਰੀ ਤੇਜ਼ੀ ਦੇ ਨਾਲ ਸ਼ੁੱਕਰਵਾਰ ਨੂੰ ਹਫਤਾਵਾਰ 'ਤੇ 1,302.15 ਡਾਲਰ ਪਰਤੀ ਔਂਸ 'ਤੇ ਪਹੁੰਚ ਗਿਆ ਹੈ। -PTC News