ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਫਿਰ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

gold
ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਫਿਰ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਫਿਰ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅ,ਨਵੀਂ ਦਿੱਲੀ: ਦਿੱਲੀ ਸਰਾਫਾ ਬਾਜ਼ਾਰ ‘ਚ ਸੋਨੇ ਦੀ ਕੀਮਤ ‘ਚ ਲਗਾਤਾਰ ਤੀਜੀ ਹਫਤਾਵਾਰੀ ਗਿਰਾਵਟ ਦਰਜ ਕੀਤੀ ਗਈ। ਸੋਨਾ 110 ਰੁਪਏ ਫਿਸਲ ਕੇ 33,060 ਰੁਪਏ ਪ੍ਰਤੀ ਦਿਨ ਦਸ ਗ੍ਰਾਮ ‘ਤੇ ਆ ਗਿਆ ਹੈ।

gold
ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਫਿਰ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

ਚਾਂਦੀ ਦੀ ਕੀਮਤ ਵੀ ਲਗਾਤਾਰ ਤੀਜੇ ਹਫਤੇ ਫਿਸਲੇ ਅਤੇ ਇਹ 490 ਰੁਪਏ ਸਸਤੀ ਹੋ ਕੇ 39,010 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ।ਦੱਸ ਦੇਈਏ ਕਿ ਪਿਛਲੇ ਤਿੰਨ ਹਫਤਿਆਂ ‘ਚ ਘਰੇਲੂ ਬਾਜ਼ਾਰ ‘ਚ ਸੋਨਾ 1,530 ਰੁਪਏ ਫਿਸਲਿਆ ਹੈ ਅਤੇ ਚਾਂਦੀ 2,490 ਰੁਪਏ ਪ੍ਰਤੀ ਸਸਤੀ ਹੋਈ ਹੈ।

silver
ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, ਫਿਰ ਘਟੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

ਮਿਲੀ ਜਾਣਕਾਰੀ ਮੁਤਾਬਕ ਪਿਛਲੇ ਹਫਤੇ ਲੰਡਨ ਦਾ ਸੋਨਾ ਹਾਜ਼ਿਰ 3.95 ਡਾਲਰ ਦੀ ਹਫਤਾਵਾਰੀ ਤੇਜ਼ੀ ਦੇ ਨਾਲ ਸ਼ੁੱਕਰਵਾਰ ਨੂੰ ਹਫਤਾਵਾਰ ‘ਤੇ 1,302.15 ਡਾਲਰ ਪਰਤੀ ਔਂਸ ‘ਤੇ ਪਹੁੰਚ ਗਿਆ ਹੈ।

-PTC News