ਬੇਰੁਜ਼ਗਾਰਾਂ ਲਈ ਖੁਸ਼ਖਬਰੀ, ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ

job
ਬੇਰੁਜ਼ਗਾਰਾਂ ਲਈ ਖੁਸ਼ਖਬਰੀ, ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ

ਬੇਰੁਜ਼ਗਾਰਾਂ ਲਈ ਖੁਸ਼ਖਬਰੀ, ਇਸ ਵਿਭਾਗ ‘ਚ ਨਿਕਲੀਆਂ ਨੌਕਰੀਆਂ, ਇੰਝ ਕਰੋ ਅਪਲਾਈ,ਨਵੀਂ ਦਿੱਲੀ: ਬੇਰੁਜਗਾਰਾਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਭਾਰਤੀ ਫੂਡ ਸੁਰੱਖਿਆ ਅਤੇ ਮਿਆਰ ਅਥਾਰਿਟੀ (FSSAI) ਨੇ ਕਈ ਅਹੁਦਿਆਂ ‘ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਦੱਸ ਦੇਈਏ ਕਿ ਅਹੁਦਿਆਂ ਦੀ ਗਿਣਤੀ- 275 ਹੈ।

ਅਹੁਦਿਆਂ ਦਾ ਵੇਰਵਾ- ਤਕਨੀਕੀ ਅਧਿਕਾਰੀ,ਅਸਿਸਟੈਂਟ, ਨਿਜੀ ਅਸਿਸਟੈਂਟ, ਕੇਂਦਰੀ ਫੂਡ ਸੁਰੱਖਿਆ ਅਫਸਰ ਅਤੇ ਅਸਿਸਟੈਂਟ ਡਾਇਰੈਕਟਰ

ਆਖਰੀ ਤਾਰੀਕ- 15 ਅਪ੍ਰੈਲ 2019

ਉਮਰ ਸੀਮਾ- ਅਹੁਦੇ ਮੁਤਾਬਕ ਉਮਰ ਦੀ ਸੀਮਾ ਤੈਅ ਕੀਤੀ ਗਈ ਹੈ।

ਹੋਰ ਪੜ੍ਹੋ:ਵਿਸ਼ਵ ਕੱਪ ਨਿਸ਼ਾਨੇਬਾਜ਼ੀ: ਸੌਰਭ-ਮੰਨੂ ਦੀ ਜੋੜੀ ਨੇ ਜਿੱਤਿਆ ਸੋਨ ਤਮਗਾ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਪਾਸ ਹੋਵੇ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਤੋਂ ਬਾਅਦ ਇੰਟਰਵਿਊ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://fssai.gov.in/home ਪੜ੍ਹੋ।

-PTC News