ਇੰਗਲੈਂਡ ਦੀ ਪਾਰਲੀਮੈਂਟ 'ਚ ਪਏ ਘੱਲੂਘਾਰੇ ਦੇ ਦਸਤਾਵੇਜ ਭਾਰਤ 'ਚ ਨਸ਼ਰ ਕੀਤੇ ਜਾਣ : ਪ੍ਰੇਮ ਸਿੰਘ ਚੰਦੂਮਾਜਰਾ

By Jagroop Kaur - June 06, 2021 3:06 pm

ਸੰਤਾਪ 1984 ਸ਼੍ਰੋਮਣੀ ਅਕਾਲੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਾਂਸਦ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਰਤ ਸਰਕਾਰ ਤੋਂ ਮੁੜ ਮੰਗ ਕੀਤੀ ਹੈ ਕਿ ਸਾਕਾ ਨੀਲਾ ਤਾਰਾ ਬਾਰੇ ਜਿਹੜੇ ਦਸਤਾਵੇਜ਼ ਇੰਗਲੈਂਡ ਦੀ ਪਾਰਲੀਮੈਂਟ ਵਿੱਚ ਰੱਖੇ ਗਏ ਸਨ ਉਨ੍ਹਾਂ ਨੂੰ ਭਾਰਤ ਲਿਆ ਕੇ ਨਸ਼ਰ ਕੀਤੇ ਜਾਣ।Operation Blue Star 'was a well-calculated and deliberate slap in the face  of an entire

Read More : ਆਕਸੀਜਨ ਐਕਸਪ੍ਰੈੱਸ ਰਾਹੀਂ 1503 ਟੈਂਕਰਾਂ ’ਚ 25629 ਮੀਟ੍ਰਿਕ ਟਨ ਤੋਂ ਵੱਧ…

ਪਟਿਆਲਾ ਵਿੱਚ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ ਜਿਸ ਵਿੱਚ ਇਹ ਮੰਗ ਕੀਤੀ ਗਈ ਹੈ।Prem Singh Chandumajra on Operation blue star - video Dailymotion

ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੇ ਬਤੌਰ ਮੈਂਬਰ ਪਾਰਲੀਮੈਂਟ ਲੋਕ ਸਭਾ ਵਿੱਚ ਇਹ ਮੰਗ ਚੁੱਕੀ ਸੀ ਅਤੇ ਜਿਸ ਦਾ ਸਮਰਥਨ ਕਾਂਗਰਸ ਤੋਂ ਬਿਨਾਂ ਹਰੇਕ ਰਾਜਸੀ ਪਾਰਟੀ, ਜਿਨ੍ਹਾਂ ਵਿਚ ਭਾਜਪਾ ਵੀ ਸ਼ਾਮਲ ਹੈ, ਵਲੋਂ ਕੀਤਾ ਗਿਆ ਸੀ । ਉਨ੍ਹਾਂ ਕਿਹਾ ਕਿ ਦਸਤਾਵੇਜ਼ ਨਸ਼ਰ ਹੋਣ ਤੋਂ ਬਾਅਦ ਸਾਕਾ ਨੀਲਾ ਤਾਰਾ ਕਰਵਾਓਣ ਦੀ ਅਸਲ ਸਾਜਿਸ਼ ਦਾ ਪਰਦਾਫਾਸ਼ ਹੋ ਜਾਂਵੇਗਾ।

adv-img
adv-img