Advertisment

ਰਾਜਪਾਲ ਨੇ ਦਿੱਤੇ PAU ਦੇ VC ਨੂੰ ਤੁਰੰਤ ਹਟਾਉਣ ਦੇ ਹੁਕਮ

author-image
Pardeep Singh
Updated On
New Update
ਰਾਜਪਾਲ ਨੇ ਦਿੱਤੇ PAU ਦੇ VC ਨੂੰ ਤੁਰੰਤ ਹਟਾਉਣ ਦੇ ਹੁਕਮ
Advertisment
ਚੰਡੀਗੜ੍ਹ : ਪੰਜਾਬ ਦੇ
Advertisment
 ਰਾਜਪਾਲ ਤੇ ਸੀਐੱਮ ਵਿਚਾਲੇ ਰੇੜਕਾ ਵਧਦਾ ਹੀ ਜਾ ਰਿਹਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਰੀ ਕਰ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।publive-image ਇਸ ਪੱਤਰ ਵਿਚ ਉਨ੍ਹਾਂ ਲਿਖਿਆ ਹੈ ਕਿ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਯੂਜੀਸੀ ਨਿਯਮਾਂ ਅਨੁਸਾਰ ਨਹੀਂ ਹੈ। ਉਨ੍ਹਾਂ ਇਸ ਨੂੰ ਗ਼ੈਰ-ਕਾਨੂੰਨੀ ਦੱਸਦੇ ਹੋਏ ਗੌਸਲ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। publive-image ਦੱਸ ਦੇਈਏ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ 20 ਅਗਸਤ ਨੂੰ ਅਹੁਦਾ ਸੰਭਾਲਲਿਆ ਸੀ। ਇਸ ਮੌਕੇ ਵਾਈਸ ਚਾਂਸਲਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਲਗਭਗ 60 ਸਾਲ ਪੁਰਾਣੀ ਹੋ ਚੁੱਕੀ ਹੈ। ਇਹ ਵੀ ਪੜ੍ਹੋ:ਨੋਇਡਾ ਦੀ ਸੁਸਾਇਟੀ 'ਚ ਕੁੱਤਿਆਂ ਦੀ ਦਹਿਸ਼ਤ, 7 ਮਹੀਨੇ ਦੇ ਮਾਸੂਮ ਨੋਚਿਆ, ਮੌਤ publive-image -PTC News
latest-news punjabi-news vice-chancellor pau governor-ordered-the-immediate-removal-of-the-vc-of-pau
Advertisment

Stay updated with the latest news headlines.

Follow us:
Advertisment