ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰ ਤੇ 34 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰ ਤੇ 34 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ,ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੇ ਤਬਾਦਲਿਆਂ ਦੌਰ ਲਗਾਤਾਰ ਜਾਰੀ ਹੈ। ਜਿਸ ਦੌਰਾਨ ਅੱਜ 25 ਤਹਿਸੀਲਦਾਰ ਤੇ 34 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ 81 ਨਗਰ ਕੌਂਸਲ ਤੇ ਪੰਚਾਇਤ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ। -PTC News