Advertisment

ਜੰਗ ਦੇ ਖਤਰੇ ਨੂੰ ਦੇਖਦੇ ਹੋਏ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਸਰਕਾਰ ਨੇ ਹਦਾਇਤਾਂ ਕੀਤੀਆਂ ਜਾਰੀ

author-image
Jashan A
Updated On
New Update
ਜੰਗ ਦੇ ਖਤਰੇ ਨੂੰ ਦੇਖਦੇ ਹੋਏ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਸਰਕਾਰ ਨੇ ਹਦਾਇਤਾਂ ਕੀਤੀਆਂ ਜਾਰੀ
Advertisment
ਜੰਗ ਦੇ ਖਤਰੇ ਨੂੰ ਦੇਖਦੇ ਹੋਏ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਸਰਕਾਰ ਨੇ ਹਦਾਇਤਾਂ ਕੀਤੀਆਂ ਜਾਰੀ,ਜਲੰਧਰ: ਪਾਕਿਸਤਾਨ ਤੇ ਭਾਰਤੀ ਹਵਾਈ ਫੌਜ ਦੀ ਵੱਡੀ ਕਾਰਵਾਈ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਿਸ ਦੌਰਾਨ ਪੁਲਿਸ ਵੱਲੋਂ ਚੱਪੇ ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ 'ਚ ਤਣਾਅਪੂਰਨ ਸਥਿਤੀ ਬਣ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਜੰਗ ਦੇ ਖਤਰੇ ਨੂੰ ਦੇਖਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕਰ ਦਿਤੀਆਂ ਹਨ। ਪੰਜਾਬ ਸਰਕਾਰ ਨੇ ਪਾਵਰ ਕਾਮ ਨੂੰ ਜ਼ਰੂਰੀ ਸੇਵਾਵਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ ਹੈ। ਉਥੇ ਹੀ ਸਿਹਤ ਸੇਵਾਵਾਂ ਨੂੰ ਚੌਕਸ ਰਹਿਣ ਨੂੰ ਕਿਹਾ ਗਿਆ ਹੈ। ਦੱਸ ਦੇਈਏ ਕਿ ਇਹ ਫੈਸਲਾ ਹਾਈ ਪਾਵਰਡ ਕਮੇਟੀ ਦੇ ਅਫਸਰਾਂ ਵਲੋਂ ਲਿਆ ਗਿਆ ਹੈ। -PTC News-
punjabi-news latest-punjabi-news news-in-punjabi govt-of-punjab govt-of-punjab-news
Advertisment

Stay updated with the latest news headlines.

Follow us:
Advertisment